• Latest
  • Trending
PUNJAB: ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

PUNJAB: ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

4 months ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

14 minutes ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

44 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

1 hour ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

2 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

3 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

3 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

4 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

4 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

16,000 ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੋੜੇ ਗਏ: ਡਾ. ਬਲਜੀਤ ਕੌਰ

February 24, 2026
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

PUNJAB: ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

16,000 ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੋੜੇ ਗਏ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਭਲਾਈ ਲਈ ₹7.86 ਕਰੋੜ ਦੀ ਅਲਾਟਮੈਂਟ: ਡਾ. ਬਲਜੀਤ ਕੌਰ

ਇਲਾਜ, ਪੈਨਸ਼ਨ ਅਤੇ ਕਾਨੂੰਨੀ ਸੁਰੱਖਿਆ—ਸਭ ਕੁਝ ਇਕ ਥਾਂ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1129 ਨੇ ਯੋਗਾ ਸੈਸ਼ਨਾਂ ਵਿੱਚ ਭਾਗ, 1489 ਨੇ ਹੋਮਿਓਪੈਥਿਕ ਇਲਾਜ ਅਤੇ 2054 ਨੇ ਆਯੁਰਵੇਦਿਕ ਸੇਵਾਵਾਂ, ਸਹਾਇਕ ਉਪਕਰਣ ਅਤੇ ਹੋਰ ਸਹੂਲਤਾਂ ਦਾ ਲਾਭ ਲਿਆ।

ਉਨ੍ਹਾਂ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 243 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ 355 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 393 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਅਧਿਕਤਰ ਜ਼ਿਲ੍ਹਿਆਂ ਵਿੱਚ ਸਿਹਤ ਚੈਕਅੱਪ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਸਮੇਤ ਕਈ ਜ਼ਿਲ੍ਹੇ ਸ਼ਾਮਲ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਇਹ ਕੈਂਪ ਲਗਾਏ ਜਾਣਗੇ।

ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਰਾਜ ਐਕਸ਼ਨ ਪਲਾਨ ਅਧੀਨ ਇਸ ਬਜਟ ਅਲਾਟਮੈਂਟ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪਾਂ ਅਤੇ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗ ਨਾਗਰਿਕਾਂ ਨੂੰ ਮੋਤੀਆਬਿੰਦ ਸਰਜਰੀ, ਮੁਫ਼ਤ ਸਹਾਇਕ ਉਪਕਰਣਾਂ ਦੀ ਵੰਡ, ਬੁਢਾਪਾ ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਦੇ ਨਾਲ-ਨਾਲ ਯੋਗਾ ਕੈਂਪਾਂ, ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਦੀ ਸਹੂਲਤ ਇਕ ਹੀ ਛੱਤ ਹੇਠ ਮੁਹੱਈਆ ਕਰਵਾਈ ਗਈ। ਇਸ ਤਹਿਤ 2187 ਬਜ਼ੁਰਗ ਨਾਗਰਿਕਾਂ ਨੂੰ “ਮੈਨਟੀਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ-2007” ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ, ਬਜ਼ੁਰਗ ਨਾਗਰਿਕਾਂ ਨੂੰ ਜਾਗਰੂਕ ਸਮਾਜ ਨਾਲ ਜੋੜ ਕੇ ਰੱਖਣ ਲਈ ਪ੍ਰੋਡਕਟਿਵ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਨ੍ਹਾਂ ਅਧੀਨ 379 ਬਜ਼ੁਰਗ ਨਾਗਰਿਕਾਂ ਨੇ ਪ੍ਰੋਡਕਟਿਵ ਅਤੇ ਐਕਟਿਵ ਏਜਿੰਗ ਕੈਂਪਾਂ ਵਿੱਚ ਭਾਗ ਲਿਆ, ਜਦਕਿ 140 ਬਜ਼ੁਰਗਾਂ ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕੀਤੀ। ਇਸਦੇ ਨਾਲ ਹੀ 1841 ਬਜ਼ੁਰਗ ਨਾਗਰਿਕਾਂ ਨੇ ਯੋਗਾ ਕੈਂਪਾਂ ਵਿੱਚ ਭਾਗ ਲੈ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਮਜ਼ਬੂਤ ਕਦਮ ਵਧਾਇਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਤਦੋਂ ਹੀ ਸਫਲ ਹੋਵੇਗੀ ਜਦੋਂ ਪਰਿਵਾਰ ਅਤੇ ਸਮਾਜ ਮਿਲ ਕੇ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਿਹਤ ਕੈਂਪਾਂ ਤੱਕ ਲਿਆਉਣ ਵਿੱਚ ਸਰਗਰਮ ਸਹਿਯੋਗ ਕਰਨਗੇ।

_____

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
June 27, 2026
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

by Ranjit Singh
June 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ)...

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

by Ranjit Singh
June 27, 2026
0

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ ਚੰਡੀਗੜ੍ਹ, 27...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 