PUNJAB : 15 ਜਨਵਰੀ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ ; ਮੁੱਖ ਮੰਤਰੀ ਨੂੰ ਤਲਬ ਕੀਤੇ ਜਾਣ ਤੇ ‘ਆਪ’ ਦਾ ਬਿਆਨ

ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਮੁੱਖ ਮੰਤਰੀ ਨੂੰ ਤਲਬ ਕੀਤੇ ਜਾਣ ਤੇ ‘ਆਪ’ ਦਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਸਵਾਲਾਂ ਦੇ ਜਵਾਬ ਦੇਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























