• Latest
  • Trending
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

3 weeks ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

19 minutes ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

22 minutes ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

25 minutes ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

33 minutes ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

45 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

53 minutes ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

59 minutes ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

3 hours ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

August 21, 2026
in ਖਬਰਾਂ, ਪੰਜਾਬ
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Bharat Band

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

– ਮਾਝਾ, ਮਾਲਵਾ ਤੇ ਦੁਆਬਾ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਰਹੇ ਬੰਦ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਪੰਥਕ ਜਥੇਬੰਦੀਆਂ ਦੇ ਸਮਰਥਨ ਨਾਲ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਲਈ ਪੰਜਾਬ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀ ਵਰਗ ਦਾ ਧੰਨਵਾਦ ਕੀਤਾ।

ਪੀਰ ਮੁਹੰਮਦ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਜਲੰਧਰ, ਲੁਧਿਆਣਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਮੁਹਾਲੀ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਕਈ ਸ਼ਹਿਰਾਂ ਤੇ ਕਸਬਿਆਂ ਵਿੱਚ ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਨੇ ਆਪਣੇ ਅਦਾਰੇ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਉਨ੍ਹਾਂ ਦੱਸਿਆ ਕਿ ਬੰਦ ਦੌਰਾਨ ਅਮਨ-ਅਮਾਨ ਬਣਾਈ ਰੱਖਣ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਲਈ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ।

ਬੰਦ ਦੌਰਾਨ ਐਂਬੂਲੈਂਸਾਂ, ਮਰੀਜ਼ਾਂ ਅਤੇ ਪ੍ਰੀਖਿਆਵਾਂ ਦੇਣ ਜਾ ਰਹੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਆਵਾਜਾਈ ਦੇ ਰਸਤੇ ਖੁੱਲ੍ਹੇ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਬੰਦ ਕਾਰਨ ਜਿਨ੍ਹਾਂ ਲੋਕਾਂ ਨੂੰ ਅਸੁਵਿਧਾ ਹੋਈ, ਉਸ ਲਈ ਵੀ ਉਨ੍ਹਾਂ ਨੇ ਖੇਦ ਪ੍ਰਗਟ ਕੀਤਾ। ‘ਪੰਜਾਬ ਬੰਦ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵੱਖ-ਵੱਖ ਧੜਿਆਂ ਸਮੇਤ ਕਈ ਪੰਥਕ ਸੰਗਠਨਾਂ ਵੱਲੋਂ ਸਮਰਥਨ ਦਿੱਤਾ ਗਿਆ।

ਪੀਰ ਮੁਹੰਮਦ ਨੇ ਮੰਗ ਕੀਤੀ ਕਿ ਭਾਈ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰ ਸਕਣ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਲਈ ਭਵਿੱਖ ਵਿੱਚ ਵੀ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

Most Popular

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 