• Latest
  • Trending
Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

2 months ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

1 minute ago
Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

32 minutes ago
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

41 minutes ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

1 hour ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

2 hours ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

3 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

Hindi News
English News
Sunday, September 13, 2026
No Result
View All Result
32 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

July 1, 2026
in ਖਬਰਾਂ, ਪੰਜਾਬ
Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦਾ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ Union Public Service Commission (UPSC) ਵੱਲੋਂ ਤਿਆਰ ਕੀਤੇ ਗਏ ਪੈਨਲ ਵਿੱਚ ਤਿੰਨ ਸੀਨੀਅਰ IPS ਅਧਿਕਾਰੀਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ‘ਚ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ, ਵਿਜੀਲੈਂਸ ਬਿਊਰੋ ਮੁਖੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਮ ਸ਼ਾਮਿਲ ਹਨ।

ਕਿਉਂਕਿ ਗੌਰਵ ਯਾਦਵ ਪਹਿਲਾਂ ਹੀ ਪੰਜਾਬ ਦੇ ਕਾਰਜਕਾਰੀ DGP ਵਜੋਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੇ ਨਾਮ ‘ਤੇ ਅੰਤਿਮ ਮੋਹਰ ਲੱਗਣ ਦੀ ਸੰਭਾਵਨਾ ਸਭ ਤੋਂ ਵੱਧ ਮੰਨੀ ਜਾ ਰਹੀ ਹੈ। ਦੱਸ ਦਈਏ ਕਿ ਮੌਜੂਦਾ ਡੀਜੀਪੀ ਗੌਰਵ ਯਾਦਵ ਜੁਲਾਈ 2022 ਤੋਂ ਸੂਬੇ ਦੇ ਕਾਰਜਕਾਰੀ ਪੁਲਿਸ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

UPSC ਵੱਲੋਂ ਤੈਅ ਕੀਤੇ ਗਏ ਇਸ ਤਿੰਨ-ਮੈਂਬਰੀ ਪੈਨਲ ਵਿੱਚੋਂ ਪੰਜਾਬ ਸਰਕਾਰ ਵੱਲੋਂ ਅੰਤਿਮ ਫੈਸਲਾ ਲੈਂਦੇ ਹੋਏ ਕਿਸੇ ਇੱਕ ਅਧਿਕਾਰੀ ਨੂੰ ਸਥਾਈ ਡੀਜੀਪੀ ਵਜੋਂ ਨਿਯੁਕਤ ਕੀਤਾ ਜਾਵੇਗਾ | ਹੁਣ ਬੱਸ ਪੰਜਾਬ ਸਰਕਾਰ ਵੱਲੋਂ ਅਧਿਕਾਰਕ ਨਿਯੁਕਤੀ ਦੇ ਐਲਾਨ ਦੀ ਉਡੀਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

by Ranjit Singh
September 13, 2026
0

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ - ਵਿਸਤਾਰਿਤ BRICS ਦੇਸ਼ਾਂ ਅਤੇ...

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

by Ranjit Singh
September 13, 2026
0

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ - ਕੇਂਦਰ ਸਰਕਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 