• Latest
  • Trending
Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

3 weeks ago
National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

41 minutes ago
Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

1 hour ago
Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

3 hours ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

5 hours ago
Hindi News
English News
Sunday, June 21, 2026
No Result
View All Result
41 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

May 29, 2026
in ਖਬਰਾਂ, ਪੰਜਾਬ
Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

– ਆਜ਼ਾਦ ਉਮੀਦਵਾਰ ਅਜੇ ਵੀ ਕੱਢ ਰਹੇ ਸੀਟਾਂ

ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) – ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਹੁਣ ਤੱਕ ਜਾਰੀ ਕੀਤੇ ਗਏ ਨਤੀਜਿਆਂ ‘ਚ ਆਮ ਆਦਮੀ ਪਾਰਟੀ (ਆਪ) ਨੇ 630 ਸੀਟਾਂ ਜਿੱਤ ਲਈਆਂ ਹਨ।

ਪਰ ਉੱਥੇ ਹੀ ਆਜ਼ਾਦ ਉਮੀਦਵਾਰਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪ ਤੋਂ ਬਾਅਦ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਜ਼ਿਆਦਾ ਸੀਟਾਂ ਜਿੱਤੀਆਂ ਹਨ। ਹੁਣ ਤੱਕ ਜਾਰੀ ਕੀਤੇ ਗਏ ਚੋਣ ਨਤੀਜਿਆਂ ਅਨੁਸਾਰ ਕਾਂਗਰਸ ਦੂਜੇ ਸਥਾਨ ‘ਤੇ ਹੈ, ਜਿਸ ਨੇ ਹੁਣ ਤੱਕ 215 ਸੀਟਾਂ ਜਿੱਤੀਆਂ ਹਨ ਅਤੇ ਅਕਾਲੀ ਦਲ 175 ਸੀਟਾਂ ਜਿੱਤ ਕੇ ਤੀਜੇ ਨੰਬਰ ‘ਤੇ ਹੈ। ਭਾਜਪਾ ਨੇ 52 ਸੀਟਾਂ ਜਿੱਤੀਆਂ ਹਨ ਅਤੇ ਬਸਪਾ ਨੇ ਵੀ ਆਪਣਾ ਖਾਤਾ ਖੋਲ੍ਹ ਲਿਆ ਹੈ ਅਤੇ 4 ਸੀਟਾਂ ਦੇ ਨਾਲ ਸਭ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਆਜ਼ਾਦ ਉਮੀਦਵਾਰ ਵੀ 214 ਸੀਟਾਂ ਜਿੱਤ ਚੁੱਕੇ ਹਨ। ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

by Ranjit Singh
June 21, 2026
0

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ ਚੰਡੀਗੜ੍ਹ, 21 ਜੂਨ...

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 21, 2026
0

Punjab Weather: ਸੂਬੇ 'ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਅੱਜ ਵੀ ਕਈ ਜ਼ਿਲ੍ਹਿਆਂ ਮੀਂਹ ਦੀ ਸੰਭਵਨਾ ਚੰਡੀਗੜ੍ਹ, 21...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

by Ranjit Singh
June 21, 2026
0

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ ਚੰਡੀਗੜ੍ਹ, 21 ਜੂਨ...

Most Popular

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Jaspreet Kaur
3 weeks ago
0

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਇਨ੍ਹਾਂ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ ਨਵੀ ਦਿੱਲੀ,30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 