• Latest
  • Trending
Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

1 hour ago
PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

32 minutes ago
Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

44 minutes ago
ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

1 hour ago
ਰੋਹਿਤ ਸੂਦ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਰੋਹਿਤ ਸੂਦ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

1 hour ago
ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ! ਸੁਰਜੀਤ ਸਿੰਘ ਰੱਖੜਾ ‘ਆਪ’ ਵਿੱਚ ਸ਼ਾਮਿਲ

ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ! ਸੁਰਜੀਤ ਸਿੰਘ ਰੱਖੜਾ ‘ਆਪ’ ਵਿੱਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

3 hours ago
International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

4 hours ago
ਵੱਡਾ ਹਾਦਸਾ! ਸੰਗਰੂਰ ‘ਚ  ਸਵਾਰੀਆਂ ਨਾਲ ਭਰੀ ਬੱਸ ਪਲਟੀ

ਵੱਡਾ ਹਾਦਸਾ! ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ

4 hours ago
Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

4 hours ago
Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

5 hours ago
Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

5 hours ago
Hindi News
English News
Saturday, May 16, 2026
No Result
View All Result
39 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

May 16, 2026
in ਖਬਰਾਂ, ਪੰਜਾਬ

ਮੋਹਾਲੀ, 16 ਮਈ (ਵਿਸ਼ਵ ਵਾਰਤਾ ) ਨਗਰ ਨਿਗਮ ਮੋੋਹਾਲੀ ਦੇ ਵਾਰਡ ਨੰਬਰ 34 ਅਧੀਨ ਪੈਂਦੇ ਐਮ ਆਈ ਜੀ ਸੂਪਰ, ਐਮ ਆਈ ਜੀ ਇੰਡੀਪੈਂਡੇਟ, ਰਿਸ਼ੀ ਅਪਾਰਟਮੈਂਟ ਅਤੇ ਹੋਰ ਇਲਾਕਿਆਂ ਦੇ ਵਸਨੀਕਾਂ ਵੱਲੋਂ ਸੈਕਟਰ 70 ਦੀ ਪਾਰਕ ਵਿੱਚ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।

Punjab

ਮੀਟਿੰਗ ਦੌਰਾਨ ਵਾਰਡ ਦੇ ਵਿਕਾਸ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਐਮ ਆਈ ਜੀ (ਸੂਪਰ) ਦੇ ਪ੍ਰਧਾਨ ਆਰ ਪੀ ਕੰਬੋਜ ਵੱਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਪਟਵਾਰੀ ਵੱਲੋਂ ਪਿਛਲੇ ਸਮੇਂ ਦੌਰਾਨ ਵਾਰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਪਟਵਾਰੀ ਹਮੇਸ਼ਾ ਲੋਕਾਂ ਵਿਚ ਰਹਿ ਕੇ ਕੰਮ ਕਰਨ ਵਾਲੇ ਆਗੂ ਹਨ ਅਤੇ ਵਾਰਡ ਦੀ ਹਰ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਦੇ ਰਹੇ ਹਨ।

ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਵਾਰਡ ਨੰਬਰ 34 ਉਨ੍ਹਾਂ ਲਈ ਇੱਕ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਵਿਸ਼ਵਾਸ ਕਾਰਨ ਉਹ ਹੋਰ ਵੀ ਵੱਧ ਉਤਸ਼ਾਹ ਨਾਲ ਵਾਰਡ ਦੇ ਵਿਕਾਸ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਵਾਰਡ ਨੰਬਰ 34 ਸੈਕਟਰ 70 ਤੋਂ ਐਸ ਡੀ ਐਮ ਮੋਹਾਲੀ ਕੋਲ ਆਪਣੀ ਨਾਮੀਨੇਸ਼ਨ ਕਰਦੇ ਹੋਏ। ਨਾਲ ਖੜੇ ਹਨ ਹਲਕਾ ਵਿਧਾਇਕ ਸ ਕੁਲਵੰਤ ਸਿੰਘ।

ਮੀਟਿੰਗ ਦੌਰਾਨ ਰਿਸ਼ੀ ਅਪਾਰਟਮੈਂਟ ਵੱਲੋਂ ਸਤਪਾਲ ਸਿੰਘ ਘੁੰਮਣ ਜਨਰਲ ਸਕੱਤਰ ਪੁਨੀਤ ਭਾਰਦਵਾਜ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਸਮਰਥਨ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕ ਵਿਕਾਸ ਅਤੇ ਇਮਾਨਦਾਰ ਲੀਡਰਸ਼ਿਪ ਨੂੰ ਤਰਜੀਹ ਦੇ ਰਹੇ ਹਨ ਅਤੇ ਇਸੇ ਕਾਰਨ ਲੋਕ ਵੱਡੀ ਗਿਣਤੀ ਵਿੱਚ ਸੁਖਦੇਵ ਸਿੰਘ ਪਟਵਾਰੀ ਨਾਲ ਜੁੜ ਰਹੇ ਹਨ।

ਮੀਟਿੰਗ ਦੇ ਅੰਤ ਵਿੱਚ ਸੁਖਦੇਵ ਸਿੰਘ ਪਟਵਾਰੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 34 ਨੂੰ ਇੱਕ ਮਿਸਾਲੀ ਵਾਰਡ ਬਣਾਇਆ ਜਾਵੇਗਾ।

ਇਸ ਮੌਕੇ ਆਰ ਕੇ ਗੁਪਤਾ, ਕੁਲਵੰਤ ਸਿੰਘ ਮਨਜੀਤ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਬਿਪਨਜੀਤ ਸਿੰਘ, ਆਰ ਕੇ ਸ਼ਰਮਾ, ਅਵਿਨਾਸ਼, ਕਮਲਜੀਤ ਕੌਰ, ਸੁਨੀਤਾ ਟਿੱਕੂ, ਰੂਪਿੰਦਰ ਸਰਾਓ, ਜੀ ਪੀ ਐਸ ਸੰਧੂ, ਸਵਰਨਜੀਤ ਸ਼ਰਮਾ, ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
May 16, 2026
0

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ - ਪ੍ਰਧਾਨ ਮੰਤਰੀ ਯਾਦ ਦਿਵਾਈ 16 ਮਈ, ਦੱਸਿਆ ਕਿਉਂ...

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

by Navjot
May 16, 2026
0

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ  ...

ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

by Jaspreet Kaur
May 16, 2026
0

ਹੁਣ ਤੀਜਾ ਬੱਚਾ ਪੈਦਾ ਹੋਣ 'ਤੇ 30,000 ਅਤੇ ਚੌਥਾ ਬੱਚਾ ਹੋਣ 'ਤੇ ਮਿਲਣਗੇ 40,000 ਰੁਪਏ - ਇਸ ਸੂਬੇ ਦੀ ਸਰਕਾਰ...

ਰੋਹਿਤ ਸੂਦ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਰੋਹਿਤ ਸੂਦ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

by Navjot
May 16, 2026
0

ਰੋਹਿਤ ਸੂਦ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ   ਚੰਡੀਗੜ੍ਹ,16 ਮਈ (ਵਿਸ਼ਵ ਵਾਰਤਾ) ਪੰਜਾਬ ਅਤੇ ਹਰਿਆਣਾ ਹਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
May 16, 2026
0

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ - ਪ੍ਰਧਾਨ ਮੰਤਰੀ ਯਾਦ ਦਿਵਾਈ 16 ਮਈ, ਦੱਸਿਆ ਕਿਉਂ...

Most Popular

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
4 weeks ago
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 