Punjab MC elections: ਗੁਰਦਾਸਪੁਰ ਦੇ ਵਾਰਡ-16 ਤੋਂ ਕਾਂਗਰਸੀ ਉਮੀਦਵਾਰ ਜੇਤੂ
ਗੁਰਦਾਸਪੁਰ,21 ਦਸੰਬਰ: ਗੁਰਦਾਸਪੁਰ ਨਗਰ ਕੌਂਸਲ ਦੇ ਵਾਰਡ ਨੰਬਰ 16 ਦੀ ਉਪ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਵਰੁਣ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 22 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 1016 ਵੋਟਾਂ ਮਿਲੀਆਂ। ਉਨ੍ਹਾਂ ਵਾਰਡ ਵਿੱਚ ਰੈਲੀ ਕੀਤੀ ਅਤੇ ਲੋਕਾਂ ਦਾ ਧੰਨਵਾਦ ਕੀਤਾ।ਦੱਸ ਦਈਏ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਸਮੇਤ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਵੋਟਿੰਗ ਹੋਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/