• Latest
  • Trending
PUNJAB : ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ : ਮੀਤ ਹੇਅਰ

9 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

27 minutes ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

43 minutes ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

1 hour ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

4 hours ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

5 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Hindi News
English News
Tuesday, September 15, 2026
No Result
View All Result
34 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ : ਮੀਤ ਹੇਅਰ

December 17, 2025
in ਖਬਰਾਂ, ਪੰਜਾਬ
PUNJAB : ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ : ਮੀਤ ਹੇਅਰ

PUNJAB : ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ : ਮੀਤ ਹੇਅਰ

INTERNATIONAL NEWS :

ਬਰਨਾਲਾ, 17 ਦਸੰਬਰ(ਵਿਸ਼ਵ ਵਾਰਤਾ) PUNJAB :  ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਸ਼ੁਰੂ ਹੋਈ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਸਟਾਪੇਜ ਬਰਨਾਲਾ ਵਿਖੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ “ਦੇਰ ਆਏ, ਦਰੁਸਤ ਆਏ” ਫੈਸਲਾ ਹੈ।

ਮੀਤ ਹੇਅਰ ਨੇ ਇਸ ਫੈਸਲੇ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਨਾਲਾ ਵਾਸੀਆਂ ਦੀ ਮੰਗ ਸਵਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਤੱਕ ਦਿੱਤੇ ਸਮੇਂ ਦੌਰਾਨ ਇਹ ਫੈਸਲਾ ਲੈ ਕੇ ਚੰਗਾ ਕੰਮ ਕੀਤਾ।

PUNJAB : ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ : ਮੀਤ ਹੇਅਰ

ਆਪ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਜਦੋਂ ਵੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਤਾਂ ਬਰਨਾਲਾ ਸਟਾਪੇਜ ਨਹੀਂ ਰੱਖਿਆ ਗਿਆ ਸੀ। ਇਸ ਸਬੰਧੀ ਉਹ ਕੇਂਦਰੀ ਮੰਤਰੀ ਨੂੰ ਮਿਲੇ ਸਨ ਅਤੇ ਸੰਸਦ ਦੇ ਸਰਦ ਰੁੱਤ ਤੱਕ ਸਟਾਪੇਜ ਦੀ ਮੰਗ ਰੱਖੀ ਸੀ। ਉਹ ਸੈਸ਼ਨ ਦੌਰਾਨ ਰੋਜ਼ਾਨਾ ਕੇਂਦਰੀ ਮੰਤਰੀਆਂ ਕੋਲ ਲੋਕਤੰਤਰੀ ਤਰੀਕੇ ਨਾਲ ਮੰਗ ਰੱਖਦੇ ਰਹੇ ਜਿਸ ਨੂੰ ਅੱਜ ਬੂਰ ਪਿਆ। ਉਨ੍ਹਾਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ ਅਤੇ ਬਰਨਾਲਾ ਵਾਸੀਆਂ ਦੇ ਸੰਘਰਸ਼ ਨੂੰ ਸਿਹਰਾ ਬੰਨ੍ਹਿਆ।

ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਜੁੜਨਗੇ। ਇਸ ਦੇ ਨਾਲ ਹੀ ਬਰਨਾਲਾ ਵਾਸੀਆਂ ਦੀ ਹਾਈ ਸਪੀਡ ਟਰੇਨ ਚਲਾਉਣ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਜਿਸ ਸਬੰਧੀ ਉਹ ਪਿਛਲੇ ਡੇਢ ਸਾਲ ਤੋਂ ਨਿਰੰਤਰ ਪਾਰਲੀਮੈਂਟ ਵਿੱਚ ਆਵਾਜ਼ ਉਠਾ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGurmeet Singh Meet HayerLatest News In PunjabiMEET HAYERPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

by Ranjit Singh
September 15, 2026
0

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ - ਪਰਿਵਾਰ ਨੇ ਕੇਂਦਰ ਤੋਂ ਮਦਦ ਮੰਗੀ ਪਠਾਨਕੋਟ, 15...

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

by Ranjit Singh
September 15, 2026
0

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ,...

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
September 15, 2026
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

by Navjot
2 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ ਢਾਕਾ, 1 ਸਤੰਬਰ (ਵਿਸ਼ਵ ਵਾਰਤਾ) ਸਥਾਨਕ ਮੀਡੀਆ ਨੇ ਰਿਪੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 