• Latest
  • Trending
Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

3 weeks ago
ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

48 minutes ago
Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

55 minutes ago
ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

1 hour ago
Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

1 hour ago
Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

2 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

3 hours ago
Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

4 hours ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

4 hours ago
Hindi News
English News
Friday, July 31, 2026
No Result
View All Result
35 °c
Chandigarh
31 ° Sat
31 ° Sun
28 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

July 11, 2026
in ਖਬਰਾਂ, ਪੰਜਾਬ
Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਚੰਨੀ ਦਾ ਧੜਾ ਪਾਰਟੀ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣ ਲਈ ਰਾਜ਼ੀ ਹੋ ਗਿਆ ਹੈ। ਇਸ ਸੰਬੰਧੀ ਚੰਨੀ ਨੇ ਕਿਹਾ ਕਿ, “ਪੰਜਾਬ ਦੀ ਇੱਕਜੁੱਟਤਾ ਲਈ ਅਸੀਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜੀ ਨੂੰ 11 ਜੁਲਾਈ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ, ਤਾਂ ਜੋ ਉਨ੍ਹਾਂ ਦੇ ਅੱਗੇ ਸਾਡੇ ਕਾਂਗਰਸੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਰੱਖਿਆ ਜਾ ਸਕੇ। ਰਾਣਾ ਗੁਰਜੀਤ ਸਿੰਘ ਆਪਣੇ ਨਿਵਾਸ ਅਸਥਾਨ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕਰਨਗੇ।”

ਦੱਸ ਦਈਏ ਕਿ ਭੂਪੇਸ਼ ਬਘੇਲ ਦੇ ਦੌਰੇ ਦੇ ਪੰਜਵੇਂ ਦਿਨ ਚੰਨੀ ਨੇ ਸੋਸ਼ਲ ਮੀਡੀਆ ‘ਤੇ ਇਸ ਮੀਟਿੰਗ ਬਾਰੇ ਜਾਣਕਰੀ ਦਿੱਤੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਲ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਜੀਤ ਸਿੰਘ ਵੀ ਸ਼ਾਮਲ ਹੋਣਗੇ।ਮੀਟਿੰਗ ਤੋਂ ਬਾਅਦ, ਭੁਪੇਸ਼ ਬਘੇਲ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਨਗੇ, ਜੋ ਸਿੱਧੇ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਨੂੰ ਸੌਂਪੀ ਜਾਵੇਗੀ।

ਇਸ ਤੋਂ ਪਹਿਲਾਂ ਅੱਜ (10 ਜੁਲਾਈ ਨੂੰ) ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਸੀ। ਦਾਅਵਾ ਕੀਤਾ ਗਿਆ ਕਿ ਇਸ ਦੇ ਲਈ ਚੰਨੀ ਧੜੇ ਦੀਆਂ 2 ਸ਼ਰਤਾਂ ਸਨ, ਜਿਨ੍ਹਾਂ ਵਿੱਚ ਕਾਂਗਰਸ ਭਵਨ ਵਿਖੇ ਨਾ ਮਿਲਣ ਅਤੇ ਉਸ ਵਿੱਚ ਪ੍ਰਧਾਨ ਰਾਜਾ ਵੜਿੰਗ ਦੇ ਮੌਜੂਦ ਨਾ ਹੋਣ ਦੀ ਗੱਲ ਕਹੀ ਗਈ ਸੀ। ਪਰ ਇਹਨਾਂ ‘ਤੇ ਸਹਿਮਤੀ ਨਹੀਂ ਬਣੀ।

ਚੰਨੀ ਦੀ ਇੰਚਾਰਜ ਬਘੇਲ ਨਾਲ ਮੁਲਾਕਾਤ ‘ਤੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਣੇ ਆਇਆ ਹੈ । ਉਨ੍ਹਾਂ ਨੇ ਕਿਹਾ ਕਿ “ਸੂਚਨਾ ਹੈ ਕਿ ਭਲਕੇ ਇੱਕ ਬੈਠਕ ਤੈਅ ਕੀਤੀ ਗਈ ਹੈ, ਹਾਲਾਂਕਿ ਮੈਨੂੰ ਜਗ੍ਹਾ ਜਾਂ ਪ੍ਰਬੰਧਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਅਗਲੇ ਇੱਕ-ਦੋ ਦਿਨਾਂ ਵਿੱਚ ਤੁਸੀਂ ਸਾਰਿਆਂ ਨੂੰ ਇੱਕਠੇ ਇੱਕੋ ਮੰਚ ‘ਤੇ ਦੇਖੋਗੇ।”

ਦਰਅਸਲ, ਹਾਲ ਹੀ ਵਿੱਚ ਪੰਜਾਬ ਕਾਂਗਰਸ ਵਿੱਚ ਜੋ ਸੰਗਠਨਾਤਮਕ ਬਦਲਾਅ ਹੋਏ ਹਨ, ਉਸ ਤੋਂ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂ ਕਾਫ਼ੀ ਨਾਰਾਜ਼ ਹਨ। ਨਾਰਾਜ਼ਗੀ ਇਸ ਹੱਦ ਤੱਕ ਵਧ ਗਈ ਕਿ ਚੰਨੀ ਧੜੇ ਨੇ ਪਾਰਟੀ ਦੀਆਂ ਅਹਿਮ ਬੈਠਕਾਂ ਤੋਂ ਦੂਰੀ ਬਣਾ ਲਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

by Jaspreet Kaur
July 31, 2026
0

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ 'ਚ ਹੋਣਗੇ ਮੁਕਾਬਲੇ ਨਵੀ ਦਿੱਲੀ, 31...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 31, 2026
0

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਬਠਿੰਡਾ ਰੇਲਵੇ ਸਟੇਸ਼ਨ...

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

by Jaspreet Kaur
July 31, 2026
0

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਜਤਾਇਆ ਦੁੱਖ ਮਹਾਰਾਸ਼ਟਰ, 31...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

by Jaspreet Kaur
July 31, 2026
0

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ 'ਚ ਹੋਣਗੇ ਮੁਕਾਬਲੇ ਨਵੀ ਦਿੱਲੀ, 31...

Most Popular

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

by Ankit
2 weeks ago
0

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 