
ਚੰਡੀਗੜ੍ਹ, 24ਜੂਨ(ਵਿਸ਼ਵ ਵਾਰਤਾ) PUNJAB : ਲੁਧਿਆਣਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ।

ਇਹ ਮੀਟਿੰਗ 26 ਜੂਨ ਨੂੰ ਸਵੇਰੇ 11: 00ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























