
ਚੰਡੀਗੜ੍ਹ, 21ਜੁਲਾਈ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ 22 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਇਹ ਮੀਟਿੰਗ ਕੱਲ੍ਹ ਸਵੇਰੇ 10:30 ਵਜੇ, ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























