Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 31ਦਸੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਮੀਟਿੰਗ ਵਿੱਚ ਅਹਿਮ ਪੰਥਕ ਮਾਮਲਿਆਂ ‘ਤੇ ਚਰਚਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/