• Latest
  • Trending
Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

56 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

1 hour ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

1 hour ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

1 hour ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

2 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

February 17, 2026
in ਖਬਰਾਂ, ਪੰਜਾਬ
Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

ਕਿਹਾ- “ਵਪਾਰੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ”

ਸੰਗਰੂਰ, 17 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ।

ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ। ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਵਪਾਰ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਵਪਾਰੀਆਂ ਲਈ ਜ਼ਿਲ੍ਹਾ ਪੱਧਰ ਤੋਂ ਵੀ ਹੇਠਾਂ ਵਿਧਾਨ ਸਭਾ ਹਲਕੇ ਤੱਕ ਸੁਣਵਾਈ ਲਈ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵਪਾਰੀ ਵਰਗ ਨਾਲ ਹੀ ਸਬੰਧ ਰੱਖਦੇ ਹੋਣ।

ਉਨ੍ਹਾਂ ਕਿਹਾ ਕਿ ਅੱਜ ਜੋ ਵਪਾਰੀਆਂ ਵੱਲੋਂ ਸਮੱਸਿਆਵਾਂ ਰੱਖੀਆਂ ਗਈਆਂ ਹਨ, ਉਨ੍ਹਾਂ ਵਿਚੋਂ ਕੁਝ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਹੈ ਜਦਕਿ ਕੁਝ ਸਮੱਸਿਆਵਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਅਗਲੀ ਬੈਠਕ ਤੋਂ ਪਹਿਲਾਂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਮਾਮਲੇ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲਿਖਤੀ ਰੂਪ ਵਿੱਚ ਦਰਜ ਕਰਵਾਉਣ ਤਾਂ ਜੋ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਕੋਲ ਰੱਖੀ ਹਰੇਕ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਕੋਲ ਤੁਰੰਤ ਪੁੱਜੇਗੀ ਅਤੇ ਉਸ ’ਤੇ ਤੁਰੰਤ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ।

ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਹਰੇਕ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਵਪਾਰੀਆਂ ਦੀ ਸਮੱਸਿਆਵਾਂ ਨੂੰ ਸੁਣਨਗੇ। ਇਸ ਤੋਂ ਇਲਾਵਾ ਵਪਾਰੀ ਕਿਸੇ ਵੀ ਸਮੇਂ ਟਰੇਡਸ ਕਮਿਸ਼ਨ ਦੇ ਕਿਸੇ ਵੀ ਮੈਂਬਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।

ਵਪਾਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਨਾਲ ਸਰਕਾਰ ਅਤੇ ਵਪਾਰੀ ਭਾਈਚਾਰੇ ਵਿਚਕਾਰ ਸੰਚਾਰ ਹੋਰ ਮਜ਼ਬੂਤ ਹੋਵੇਗਾ ਅਤੇ ਜ਼ਮੀਨੀ ਪੱਧਰ ’ਤੇ ਦਰਪੇਸ਼ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣੇਗਾ। ਏ.ਈ.ਟੀ.ਸੀ. ਰੋਹਿਤ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਵਪਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

by Ranjit Singh
2 weeks ago
0

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ - ਜਲੰਧਰ ਤੇ ਲੁਧਿਆਣਾ ਦੇ ਖੇਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 