• Latest
  • Trending
PUNJAB: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ CII ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

PUNJAB: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ CII ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ CII ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

ਅਰੋੜਾ ਨੇ ਉਦਯੋਗਪਤੀਆਂ ਨੂੰ ਉਦਯੋਗਿਕ ਨੀਤੀ ਵਿੱਚ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਸ਼ਾਮਲ ਕਰਨ ਦਾ ਦਿੱਤਾ ਭਰੋਸਾ

July 30, 2025
in ਖਬਰਾਂ, ਪੰਜਾਬ

ਚੰਡੀਗੜ੍ਹ, 30 ਜੁਲਾਈ 2025 (ਵਿਸ਼ਵ ਵਾਰਤਾ):-ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਪੰਜਾਬ ਨੇ ਅੱਜ ਪੰਜਾਬ ਸਰਕਾਰ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਇੰਟਰਐਕਟਿਵ ਸੈਸ਼ਨ ਕਰਵਾਇਆ। ਇਸ ਸੈਸ਼ਨ ਵਿੱਚ ਮੋਹਰੀ ਉਦਯੋਗ ਭਾਈਵਾਲਾਂ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਪੰਜਾਬ ਵਿੱਚ ਇੱਕ ਪ੍ਰਗਤੀਸ਼ੀਲ ਉਦਯੋਗਿਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨੀਤੀ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ। ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਇੱਕ ਮੋਹਰੀ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ।

ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਿਰਜਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਿਵੇਸ਼ਕ ਲੰਬੇ ਸਮੇਂ ਦੇ ਇਸ ਦ੍ਰਿਸ਼ਟੀਕੋਣ ‘ਤੇ ਭਰੋਸਾ ਮਹਿਸੂਸ ਕਰ ਰਹੇ ਹਨ । ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੇ ਉਦਯੋਗਿਕ ਨੀਤੀ ਵਿੱਚ ਹੋਰ ਸੁਧਾਰ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਸੈਕਟਰਲ ਵਿਸ਼ੇਸ਼ ਕਮੇਟੀਆਂ ਦੇ ਗਠਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੁਆਰਾ ਲਏ ਗਏ ਪਿਛਲੇ ਫੈਸਲੇ ਜਿਵੇਂ ਕਿ ਵਨ ਟਾਈਮ ਸੈਟਲਮੈਂਟ ਸਕੀਮ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਉਦਯੋਗਿਕ ਪਲਾਟਾਂ ਕਰਨ ਆਦਿ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਲਈ ਸੁਹਿਰਦ ਯਤਨ ਕਰਨਗੇ।

ਇੱਕ ਸਵਾਲ ਦੇ ਜਵਾਬ ਵਿੱਚ ਸੰਜੀਵ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਹੱਦਾਂ ਤੋਂ ਬਾਹਰ ਇਮਾਰਤਾਂ ਲਈ ਸਮਰੱਥ ਅਥਾਰਟੀ ਦੀ ਲੋੜ ਨਹੀਂ ਕਿਉਂਕਿ ਫੈਕਟਰੀ ਵਿਭਾਗ ਦੁਆਰਾ ਪੂਰੀ ਤਰ੍ਹਾਂ ਢਾਂਚਾਗਤ ਤਸਦੀਕ ਤੋਂ ਬਾਅਦ ਜਾਰੀ ਕੀਤਾ ਗਿਆ ਸਥਿਰਤਾ ਸਰਟੀਫਿਕੇਟ ਇਸੇ ਉਦੇਸ਼ ਦੀ ਪੂਰਤੀ ਕਰਦਾ ਹੈ ਅਤੇ ਇਸਨੂੰ ਜਾਇਜ ਮੰਨਿਆ ਜਾਣਾ ਚਾਹੀਦਾ ਹੈ। ਰਾਜ ਸਰਕਾਰ ਨੇ ਇਸ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਕਨਵੈਨਸ਼ਨ ਸੈਂਟਰ ਤਿਆਰ ਕਰਨ ਦੀ ਪ੍ਰਕਿਰਿਆ ਅਧੀਨ ਹੈ ਅਤੇ ਇੱਕ ਆਨਲਾਈਨ ਸੀਆਰਓ ਸ਼ੁਰੂ ਕੀਤਾ ਹੈ ਜੋ 15 ਕੰਮਕਾਜੀ ਦਿਨਾਂ ਦੇ ਅੰਦਰ ਪ੍ਰਦਾਨ ਕੀਤਾ ਜਾਵੇਗਾ।

ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਸ਼ਿੰਗੋਰਾ ਟੈਕਸਟਾਈਲਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਜੈਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ-ਸਰਕਾਰ ਗੱਲਬਾਤ ਨੂੰ ਸੁਚਾਰੂ ਬਣਾਉਣ ਵਿੱਚ ਸੀਆਈਆਈ ਦੀ ਭੂਮਿਕਾ ‘ਤੇ ਚਾਨਣਾ ਪਾਇਆ। ਇਸ ਸੈਸ਼ਨ ਵਿੱਚ ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਮੁੱਖ ਭਾਸ਼ਣ ਦਿੱਤਾ, ਜਿਨ੍ਹਾਂ ਨੇ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਲਈ ਸਰਕਾਰ ਦੀਆਂ ਚੱਲ ਰਹੀਆਂ ਪਹਿਲਕਦਮੀਆਂ ਸਾਂਝੀਆਂ ਕੀਤੀਆਂ।

ਇਸ ਉਪਰੰਤ ਓਪਨ ਹਾਊਸ ਨੇ ਮੈਂਬਰਾਂ ਨੂੰ ਮੰਤਰੀ ਤੇ ਸੀਨੀਅਰ ਅਧਿਕਾਰੀਆਂ ਨਾਲ ਆਪਣੇ ਸੁਝਾਅ, ਚੁਣੌਤੀਆਂ ਅਤੇ ਸੁਝਾਅ ਸਿੱਧੇ ਸਾਂਝੇ ਕਰਨ ਦੇ ਯੋਗ ਬਣਾਇਆ। ਮੈਂਬਰਾਂ ਨੇ ਸੁਝਾਅ ਦਿੱਤਾ ਕਿ ਉਦਯੋਗਿਕ ਨੀਤੀ ਤਹਿਤ ਲੇਬਰ ਕਲੋਨੀਆਂ ਨੂੰ ਪ੍ਰੋਤਸਾਹਨ ਲਈ ਵਿਚਾਰਿਆ ਜਾਵੇ।

ਇਸ ਸਮਾਗਮ ਦਾ ਸਮਾਪਨ ਹਰਪ੍ਰੀਤ ਸਿੰਘ ਨਿੱਬਰ, ਵਾਈਸ ਚੇਅਰਮੈਨ, ਸੀਆਈਆਈ ਪੰਜਾਬ ਅਤੇ ਸੀਐਮਡੀ, ਪ੍ਰੀਤਿਕਾ ਇੰਡਸਟਰੀਜ਼ ਲਿਮਟਿਡ ਦੁਆਰਾ ਧੰਨਵਾਦ ਨਾਲ ਕੀਤਾ ਗਿਆ ਜਿਸ ਤੋਂ ਬਾਅਦ ਇੱਕ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ ਗਿਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
4 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 