• Latest
  • Trending
Punjab : ਮੰਤਰੀ ਡਾ. ਰਵਜੋਤ ਸਿੰਘ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

Punjab : ਮੰਤਰੀ ਡਾ. ਰਵਜੋਤ ਸਿੰਘ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

11 months ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

9 minutes ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

28 minutes ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

52 minutes ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

2 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

3 hours ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

3 hours ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

3 hours ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

3 hours ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

5 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Wednesday, September 16, 2026
No Result
View All Result
30 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਮੰਤਰੀ ਡਾ. ਰਵਜੋਤ ਸਿੰਘ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

October 10, 2025
in ਖਬਰਾਂ, ਪੰਜਾਬ
Punjab : ਮੰਤਰੀ ਡਾ. ਰਵਜੋਤ ਸਿੰਘ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

Punjab : ਮੰਤਰੀ ਡਾ. ਰਵਜੋਤ ਸਿੰਘ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

ਹੁਸ਼ਿਆਰਪੁਰ, 10 ਅਕਤੂਬਰ (ਵਿਸ਼ਵ ਵਾਰਤਾ) : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ (Punjab) ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ ‘ਤੇ ਵੀ ਹਮਲਾ ਹੈ। ਡਾ. ਰਵਜੋਤ ਸਿੰਘ ਅੱਜ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਪਰੀਮ ਕੋਰਟ, ਸੰਵਿਧਾਨ ਅਤੇ ਦਲਿਤ ਭਾਈਚਾਰੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਸਥਾਨਕ ਸਰਕਾਰਾਂ ਮੰਤਰੀ (Punjab) ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਮੁਖੀ ਦਾ ਅਦਾਲਤ ਵਿਚ ਅਪਮਾਨ ਕੀਤਾ ਗਿਆ, ਤਾਂ ਭਾਜਪਾ ਆਗੂਆਂ ਅਤੇ ਸਰਕਾਰਾਂ ਨੇ ਚੁੱਪੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਭਾਜਪਾ ਦੀ ਖ਼ਤਰਨਾਕ ਮਾਨਸਿਕਤਾ ਦਾ ਪਰਦਾਫਾਸ਼ ਕੀਤਾ ਹੈ, ਜੋ ਦੇਸ਼ ਵਿਚ ਦਲਿਤ ਵਿਰੋਧੀ ਮਾਹੌਲ ਬਣਾਉਣ ਦੀ ਸਾਜ਼ਿਸ਼ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮ ਲਗਾਤਾਰ ਨਫ਼ਰਤ ਫੈਲਾ ਰਹੇ ਹਨ ਅਤੇ ਦੇਸ਼ ਦੀ ਸਮਾਜਿਕ ਏਕਤਾ ਨੂੰ ਕਮਜ਼ੋਰ ਕਰ ਰਹੇ ਹਨ, ਜੋ ਸਿੱਧੇ ਤੌਰ ‘ਤੇ ਭਾਜਪਾ ’ਤੇ ਸੰਦੇਸ਼ ਜ਼ਾਹਰ ਕਰਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (Punjab) ਦੀ ਸਰਕਾਰ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਇਸ ਮੁੱਦੇ ‘ਤੇ ਕਾਨੂੰਨੀ ਅਤੇ ਸਮਾਜਿਕ ਪੱਧਰ ‘ਤੇ ਇੱਕ ਵਿਆਪਕ ਰਣਨੀਤੀ ਤਿਆਰ ਕਰ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਪਾਰਟੀ ਇਸ ਮੁੱਦੇ ‘ਤੇ ਇੱਕ ਜਨਤਕ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕਰੇਗੀ ਤਾਂ ਜੋ ਇਹ ਸੰਦੇਸ਼ ਜਾਵੇ ਕਿ ਨਿਆਂ ਅਤੇ ਸਮਾਨਤਾ ’ਤੇ ਕੋਈ ਆਂਚ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਇਸੇ ਤਰ੍ਹਾਂ ਦੀ ਇਕ ਹੋਰ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਸੀਨੀਅਰ ਆਈ.ਪੀ.ਐਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ। ਜਾਂਚ ਵਿਚ ਸਾਹਮਣੇ ਆਇਆ ਕਿ ਸੁਸਾਈਡ ਨੋਟ ਤੋਂ ਸਪੰਸ਼ਟ ਹੋਇਆ ਹੈ ਕਿ ਅਧਿਕਾਰੀ ਨੂੰ ਉਸ ਦੀ ਜਾਤੀ ਦੇ ਆਧਾਰ ’ਤੇ ਤਰੱਕੀ, ਏ.ਸੀ.ਆਰ ਅਤੇ ਪੋਸਟਿੰਗ ਵਿਚ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪਿਆ। ਡਾ. ਰਵਜੋਤ ਨੇ ਕਿਹਾ ਕਿ ਇਹ ਘਟਨਾ ਭਾਰਤੀ ਸਮਾਜ ‘ਤੇ ਇਕ ਧੱਬਾ ਹੈ ਅਤੇ ਭਾਜਪਾ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਹੈ ਕਿ ਦੋਵੇਂ ਘਟਨਾਵਾਂ ਦਿੱਲੀ ਵਿਚ ਅਦਾਲਤ ਵਿਚ ਚੀਫ਼ ਜਸਟਿਸ ਦਾ ਅਪਮਾਨ ਅਤੇ ਹਰਿਆਣਾ ਵਿੱਚ ਇੱਕ ਦਲਿਤ ਅਧਿਕਾਰੀ ਦੀ ਖੁਦਕੁਸ਼ੀ, ਭਾਜਪਾ ਸ਼ਾਸਿਤ ਰਾਜਾਂ ਵਿਚ ਵਾਪਰੀਆਂ, ਪਰੰਤੂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ।

ਡਾ. ਰਵਜੋਤ ਸਿੰਘ ਨੇ ਦੋ ਟੁੱਕ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ‘ਤੇ ਹਮਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਪੱਧਰ ‘ਤੇ ਆਪਣੀ ਆਵਾਜ਼ ਬੁਲੰਦ ਕਰਾਂਗੇ ਅਤੇ ਅਜਿਹੇ ਮਾਮਲਿਆਂ ਵਿਚ ਨਿਆਂ ਯਕੀਨੀ ਬਣਾਵਾਂਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

by Ranjit Singh
September 16, 2026
0

Punjab: ਪਟਿਆਲਾ 'ਚ ED ਦੀ ਤਿੰਨ ਸ਼ੋਅਰੂਮਾਂ 'ਤੇ ਰੇਡ - ਮੋਹਾਲੀ 'ਚ ਵੀ ਇੱਕ ਥਾਂ 'ਤੇ ਕੀਤੀ ਰੇਡ ਪਟਿਆਲਾ, 16...

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

by Ranjit Singh
September 16, 2026
0

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ ! ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ...

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

by Ranjit Singh
September 16, 2026
0

Punjab: ਮੋਹਾਲੀ 'ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): 'ਤੰਦਰੁਸਤ ਲੋਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 