• Latest
  • Trending
Punjab : ਐਕਸ਼ਨ ਮੋਡ ਵਿੱਚ ਮਾਨ ਸਰਕਾਰ; ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ ਪੰਜਾਬ ਦੇ ਮੰਤਰੀ

Punjab : ਐਕਸ਼ਨ ਮੋਡ ਵਿੱਚ ਮਾਨ ਸਰਕਾਰ; ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ ਪੰਜਾਬ ਦੇ ਮੰਤਰੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 minutes ago
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

17 minutes ago
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

1 hour ago
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

2 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

2 hours ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

3 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

4 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

5 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

5 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

5 hours ago
Hindi News
English News
Friday, July 24, 2026
No Result
View All Result
30 °c
Chandigarh
31 ° Sat
30 ° Sun
31 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਐਕਸ਼ਨ ਮੋਡ ਵਿੱਚ ਮਾਨ ਸਰਕਾਰ; ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ ਪੰਜਾਬ ਦੇ ਮੰਤਰੀ

ਹਸਪਤਾਲ, ਫਾਇਰ ਸਟੇਸ਼ਨਾਂ ਦਾ ਵੀ ਕਰਨਗੇ ਨਿਰੀਖਣ

May 9, 2025
in ਖਬਰਾਂ, ਪੰਜਾਬ
Punjab : ਐਕਸ਼ਨ ਮੋਡ ਵਿੱਚ ਮਾਨ ਸਰਕਾਰ; ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ ਪੰਜਾਬ ਦੇ ਮੰਤਰੀ

Punjab : ਐਕਸ਼ਨ ਮੋਡ ਵਿੱਚ ਮਾਨ ਸਰਕਾਰ; ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ ਪੰਜਾਬ ਦੇ ਮੰਤਰੀ

ਹਸਪਤਾਲ, ਫਾਇਰ ਸਟੇਸ਼ਨਾਂ ਦਾ ਵੀ ਕਰਨਗੇ ਨਿਰੀਖਣ

10 ਮੰਤਰੀ ਸਰਹੱਦੀ ਇਲਾਕਿਆਂ ਲਈ ਹੋਣਗੇ ਰਵਾਨਾ

ਚੰਡੀਗੜ੍ਹ,9 ਮਈ (ਵਿਸ਼ਵ ਵਾਰਤਾ): ਭਾਰਤ-ਪਾਕਿਸਤਾਨ ਵਿਚਾਲੇ ਜਿਥੇ ਤਣਾਅ ਲਗਾਤਾਰ ਵੱਧਦਾ ਨਜ਼ਰ ਆ ਰਿਹਾ ਹੈ ਉਥੇ ਹੀ ਪੰਜਾਬ (Punjab) ਸਰਕਾਰ ਵੀ ਹਰ ਸਥਿਤੀ ਨਾਲ ਨਜਿੱਠਣ ਲਈ ਐਕਸ਼ਨ ਮੋਡ ਵਿੱਚ ਆ ਗਈ ਹੈ ਦੱਸ ਦਈਏ ਕਿ ਅੱਜ ਪੰਜਾਬ ਦੇ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿਚ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲੈਣਗੇ। ਓਨਾ ਵੱਲੋਂ ਹਸਪਤਾਲਾਂ, ਫਾਇਰ ਸਟੇਸ਼ਨਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਰਾਸ਼ਨ ਅਤੇ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ ਦੀ ਵੀ ਸਮੀਖਿਆ ਕੀਤੀ ਜਾਵੇਗੀ

ਦੱਸ ਦਈਏ ਕਿ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ, 10 ਮੰਤਰੀ ਸਰਹੱਦੀ ਇਲਾਕਿਆਂ ਲਈ ਰਵਾਨਾ ਹੋਣਗੇ ਅਤੇ ਐਮਰਜੈਂਸੀ ਸੇਵਾ ਦੀ ਸਮੀਖਿਆ ਕਰਨਗੇ। ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ ਸਿੰਘ ਪਠਾਨਕੋਟ ਅਤੇ ਗੁਰਦਾਸਪੁਰ ਦਾ ਦੌਰਾ ਕਰਨਗੇ। ਮੰਤਰੀ ਕੁਲਦੀਪ ਧਾਲੀਵਾਲ ਅਤੇ ਮਹਿੰਦਰ ਭਗਤ ਅੰਮ੍ਰਿਤਸਰ ਦਾ ਜਿੰਮਾ ਸੰਭਾਲਣਗੇ। ਇਸ ਦੇ ਨਾਲ ਹੀ ਮੰਤਰੀ ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਤਰਨਤਾਰਨ ਵਿਖੇ ਜਾਣਗੇ। ਹਰਦੀਪ ਮੁੰਡੀਆਂ ਫਿਰੋਜ਼ਪੁਰ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਣਗੇ। ਮੰਤਰੀ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸੋਂਧ ਫਾਜ਼ਿਲਕਾ ਵਿੱਚ ਸੇਵਾਵਾਂ ਦਾ ਜਾਇਜ਼ਾ ਲੈਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

by Jaspreet Kaur
July 24, 2026
0

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ - ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

by Jaspreet Kaur
July 24, 2026
0

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ - ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ):...

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

by Jaspreet Kaur
July 24, 2026
0

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
4 weeks ago
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 