• Latest
  • Trending
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

40 minutes ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

13 minutes ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

21 minutes ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

1 hour ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

2 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

2 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

3 hours ago
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

3 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

October 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਹੁਣ ਮੋਦੀ ਕੈਬਨਿਟ ‘ਚ ਪੰਜਾਬ ਦੇ ਕਿਸ ਮੰਤਰੀ ਨੂੰ ਮਿਲ ਸਕਦੀ ਹੈ ਜਗ੍ਹਾ ! ; ਜਾਣੋ ਕਿਸ-ਕਿਸ ਦਾ ਨਾਮ ਦੌੜ ‘ਚ ਅੱਗੇ

ਭਾਜਪਾ-ਸ਼੍ਰੋਮਣੀ ਅਕਾਲੀ ਦਲ ਗਠਜੋੜ ਨਾਲ ਬਦਲ ਸਕਦੇ ਨੇ ਸਮੀਕਰਨ

ਚੰਡੀਗੜ੍ਹ, 7ਅਕਤੂਬਰ (ਵਿਸ਼ਵ ਵਾਰਤਾ) ਮੋਦੀ ਕੈਬਨਿਟ ਵਿੱਚ ਸੰਭਾਵੀ ਫੇਰਬਦਲ ਦੀਆਂ ਚਰਚਾਵਾਂ ਅਨੁਸਾਰ, ਰਵਨੀਤ ਸਿੰਘ ਬਿੱਟੂ ਦੇ ਕੇਂਦਰੀ ਮੰਤਰੀ ਮੰਡਲ ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ਦੇ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲਣ ਦੀਆਂ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ, ਹਾਲਾਂਕਿ ਕੇਂਦਰ ਸਰਕਾਰ ਜਾਂ ਭਾਜਪਾ ਵੱਲੋਂ ਅਜੇ ਤੱਕ ਕਿਸੇ ਵੀ ਨਾਮ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ।

ਮੋਦੀ ਕੈਬਨਿਟ ਤੋਂ ਰਵਨੀਤ ਸਿੰਘ ਬਿੱਟੂ ਦੇ ਬਾਹਰ ਹੋਣ ਤੋਂ ਬਾਅਦ ਪੰਜਾਬ ਦੀ ਕੇਂਦਰੀ ਮੰਤਰੀ ਮੰਡਲ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਹੈ। ਇਸੇ ਕਾਰਨ ਕੇਂਦਰੀ ਮੰਤਰੀ ਮੰਡਲ ਵਿੱਚ ਪੰਜਾਬ ਦੇ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲਣ ਦੀਆਂ ਸੰਭਾਵਨਾਵਾਂ ਬਾਰੇ ਵੱਖ-ਵੱਖ ਨਾਵਾਂ ਦੀ ਚਰਚਾ ਜ਼ੋਰਾਂ ਤੇ ਹੈ। ਹਰਦੀਪ ਪੁਰੀ ਅਤੇ ਬੀ.ਐਲ. ਵਰਮਾ ਦੀ ਮੰਤਰੀ ਮੰਡਲ ਵਿੱਚੋਂ ਛੁੱਟੀ ਤੈਅ ਮੰਨੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਰਾਜ ਤੋਂ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ।

ਇਸ ਸਭ ਦੇ ਵਿਚਕਾਰ, ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਚਰਚਾ ਮੁੜ ਸ਼ੁਰੂ ਹੋ ਗਈ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ, ਭਾਜਪਾ ਦੀ ਲੀਡਰਸ਼ਿਪ ਉੱਥੇ ਆਪਣੀ ਸਿਆਸੀ ਪਕੜ ਮਜ਼ਬੂਤ ​​ਕਰਨ ਲਈ ਰਾਜ ਦੇ ਨਵੇਂ ਚਿਹਰਿਆਂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ‘ਤੇ ਵਿਚਾਰ ਕਰ ਰਹੀ ਹੈ। ਮੀਡੀਆ ਰਿਪੋਰਟਂ ਅਨੁਸਾਰ, ਭਾਜਪਾ ਆਪਣੀ ਰਣਨੀਤੀ ਦੇ ਹਿੱਸੇ ਵਜੋਂ ਮੋਦੀ ਮੰਤਰੀ ਮੰਡਲ ਵਿੱਚ ਪੰਜਾਬ ਤੋਂ ਸਿਰਫ਼ ਇੱਕ ਨਹੀਂ, ਸਗੋਂ ਦੋ ਆਗੂਆਂ ਨੂੰ ਸ਼ਾਮਲ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

 ਮੀਡੀਆ ਰਿਪੋਰਟਾਂ ਵਿੱਚ ਪੰਜਾਬ ਤੋਂ ਕੁਝ ਨਾਵਾਂ ਨੂੰ ਲੈ ਕੇ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ, ਪਰ ਪਾਰਟੀ ਜਾਂ ਸਰਕਾਰ ਵੱਲੋਂ ਕੋਈ ਪੁਸ਼ਟੀ ਨਹੀਂ ਹੋਈ ਹੈ, ਇਸ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਸੰਭਾਵੀ ਉਮੀਦਵਾਰਾਂ ਵਿੱਚ ਸਭ ਤੋਂ ਅੱਗੇ ਹਨ। ਰਾਘਵ ਚੱਢਾ ਤੋਂ ਇਲਾਵਾ, ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਪਦਮ ਸ਼੍ਰੀ ਪੁਰਸਕਾਰ ਜੇਤੂ ਅਤੇ ਕਾਰੋਬਾਰੀ ਵਿਕਰਮਜੀਤ ਸਿੰਘ ਸਾਹਨੀ, ਅਤੇ ਨਾਮਜ਼ਦ ਰਾਜ ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ ਸਤਨਾਮ ਸਿੰਘ ਸੰਧੂ ਵੀ ਮਜ਼ਬੂਤ ​​ਦਾਅਵੇਦਾਰ ਵਜੋਂ ਉਭਰੇ ਹਨ। ਹਾਲਾਂਕਿ, ਜੇਕਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਬਣਦਾ ਹੈ, ਤਾਂ ਹਰਸਿਮਰਤ ਕੌਰ ਬਾਦਲ ਦੀ ਕੇਂਦਰ ਸਰਕਾਰ ਵਿੱਚ ਵਾਪਸੀ ਹੋ ਸਕਦੀ ਹੈ।

Tags: 10th India Mobile CongressLatestNewsInPunjabiMANSAMansanewsModi CabinetPM modipunjabnewsPunjabnewsinPunjabitopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

by Navjot
October 7, 2026
0

ਮਨੋਰੰਜਕ ਫਿਲਮ 'Crazy Kalyanam' ਹੁਣ ਇਸ ਦਿਨ ਹੋਵੇਗੀ ਰਿਲੀਜ਼  ਹੈਦਰਾਬਾਦ, 7 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
1 week ago
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 