• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

51 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

17 minutes ago
National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

24 minutes ago
National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

31 minutes ago
Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ

Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ

43 minutes ago
Hukamnama Sri Darbar Sahib Today – 24 July 2026 | Ang 555 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 July 2026 | Ang 555 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ

ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ

10 hours ago
CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ

CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ

12 hours ago
IND vs ZIM 1st T20: ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਭਾਰਤ ਦੀ ਸ਼ਾਨਦਾਰ ਜਿੱਤ;  ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ

IND vs ZIM 1st T20: ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਭਾਰਤ ਦੀ ਸ਼ਾਨਦਾਰ ਜਿੱਤ; ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ

12 hours ago
ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

13 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

14 hours ago
Hindi News
English News
Friday, July 24, 2026
No Result
View All Result
29 °c
Chandigarh
30 ° Sat
28 ° Sun
32 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

July 24, 2026
in ਖਬਰਾਂ, ਪੰਜਾਬ
Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

Punjab

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

– ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਕਰਨਗੀਆਂ ਸ਼ਮੂਲੀਅਤ

ਅੰਮ੍ਰਿਤਸਰ, 24 ਜੁਲਾਈ (ਵਿਸ਼ਵ ਵਾਰਤਾ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੀਕ ਸਜਾਏ ਜਾਣ ਵਾਲੇ ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਹੋਵੇਗੀ। ਇਸ ਮੌਕੇ ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੀਆਂ।

ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਸਜਾਇਆ ਜਾ ਰਿਹਾ ਹੈ ਜਿਸ ਦਾ ਮਕਸਦ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ ਜਿਸ ਵਿਚ ਵਿਸ਼ੇਸ਼ ਬੱਸ ਰਾਹੀਂ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਦੇ ਵੀ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਇਸੇ ਤਰ੍ਹਾਂ ਨਗਰ ਕੀਰਤਨ ਦੇ ਨਾਲ ਕੁਝ ਗੱਡੀਆਂ ਚੱਲਣਗੀਆਂ ਜਿਨ੍ਹਾਂ ਤੇ ਸਿੱਖ ਇਤਿਹਾਸ ਦੇ ਸੰਘਰਸ਼ ਨੂੰ ਬਿਆਨ ਕਰਦੇ ਪੋਸਟਰ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਮੀਰੀ ਪੀਰੀ ਖਾਲਸਾ ਮਾਰਚ ਅੱਜ 24 ਜੁਲਾਈ, 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸਵੇਰੇ 09:00 ਵਜੇ ਆਰੰਭ ਹੋ ਕੇ ਵਾਇਆ ਹਾਲ ਗੇਟ, ਭੰਡਾਰੀ ਪੁੱਲ, ਪੁਤਲੀਘਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਛੇਹਰਟਾ ਸਾਹਿਬ, ਇੰਡੀਆ ਗੇਟ ਬਾਈਪਾਸ, ਖਾਸਾ, ਘਰਿੰਡਾ, ਘਰਿੰਡੀ, ਚੋਡੀਵਿੰਡ, ਭੰਡਿਆਰ, ਰਣੀਕੇ, ਰਣਗੜ੍ਹ, ਅਟਾਰੀ, ਰੋੜਾਂਵਾਲਾ, ਪੱਕਾ ਪਿੰਡ (ਨੇਸ਼ਟਾ), ਮੁਹਾਵਾ, ਰਾਜਾਤਾਲ, ਬੁਰਜ, ਕਲਸ, ਜਠੌਲ, ਲੱਧੇਵਾਲ/ਹਵੇਲੀਆਂ, ਗੁ: ਬਾਉਲੀ ਸਾਹਿਬ ਪਾ: ਛੇਵੀਂ ਖੈਹਰੇ, ਕੱਲੇਵਾਲ, ਹੁਸ਼ਿਆਰਨਗਰ, ਗੁਰਦੁਆਰਾ ਸਾਹਿਬ ਗੁਰੂਸਰ ਸਤਲਾਣੀ ਪਾ: ਛੇਵੀਂ, ਭਕਨਾ, ਚੀਚਾ, ਭੂਸੇ, ਸਰਾਏ ਅਮਾਨਤ ਖਾਂ, ਗੰਡੀਵਿੰਡ, ਛਾਪਾ, ਬਘਿਆੜੀ ਤੋਂ ਹੁੰਦਾ ਹੋਇਆ ਗੁ: ਬੀੜ ਬਾਬਾ ਬੁੱਢਾ ਸਾਹਿਬ ਜੀ, ਠੱਠਾ (ਤਰਨ ਤਾਰਨ) ਵਿਖੇ ਰਾਤੀ ਵਿਸ਼ਰਾਮ ਕਰੇਗਾ। ਇਥੋਂ 25 ਜੁਲਾਈ ਨੂੰ ਖਾਲਸਾ ਮਾਰਚ ਦੀ ਰਵਾਨਗੀ ਤਰਨਤਾਰਨ ਸਾਹਿਬ ਲਈ ਹੋਵੇਗੀ। ਉਨ੍ਹਾਂ ਸੰਗਤਾਂ ਨੂੰ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਪਰਿਵਾਰ ਸਮੇਤ ਸਾ਼ਮਲ ਹੋਣ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

by Ranjit Singh
July 24, 2026
0

National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ - ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ ਨਵੀਂ...

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

by Ranjit Singh
July 24, 2026
0

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ ਨਵੀਂ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ...

Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ

Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ

by Ranjit Singh
July 24, 2026
0

Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ - ਜੇਪੀ ਨੱਡਾ ਰਾਤ 12:30 ਵਜੇ ਮੇਦਾਂਤਾ ਪਹੁੰਚੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

by Ankit
2 weeks ago
0

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 