• Latest
  • Trending
Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

3 weeks ago
IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

54 minutes ago
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

54 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

2 hours ago
MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

2 hours ago
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

2 hours ago
1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

3 hours ago
ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

3 hours ago
ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

3 hours ago
Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

4 hours ago
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

4 hours ago
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

4 hours ago
Hindi News
English News
Monday, May 11, 2026
No Result
View All Result
33 °c
Chandigarh
30 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

April 21, 2026
in ਖਬਰਾਂ, ਪੰਜਾਬ
Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ, 21 ਅਪ੍ਰੈਲ 2026 – ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ 32 ਲੱਖ 86 ਹਜ਼ਾਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ: ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ 32 ਲੱਖ 86 ਹਜ਼ਾਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਕਰਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਮਾਰਟ ਬਣਾਇਆ ਜਾ ਰਿਹਾ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਆਧੁਨਿਕ 32 ਲੱਖ 86 ਹਜ਼ਾਰ ਰੁਪਏ ਦੀ ਗਰਾਂਟ ਨਾਲ ਹੋਏ ਵੱਖ ਵੱਖ ਕੰਮਾਂ ਦਾ ਉਦਘਾਟਨ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਜਿਸ ਦੇਸ਼ ਦੇ ਸਕੂਲ ਅਤੇ ਹਸਪਤਾਲ ਵਧੀਆ ਹੋਣਗੇ ਉਥੋਂ ਦਾ ਸਮਾਜ ਤੰਦਰੁਸਤ ਤੇ ਚੰਗੀਆਂ ਕਦਰਾਂ ਕੀਮਤਾਂ ਵਾਲਾ ਹੋਵੇਗਾ। ਇਸ ਸੋਚ ਨੂੰ ਲੈ ਕੇ ਹੀ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।

ਵਿਧਾਇਕ ਬੁੱਧ ਰਾਮ ਵਲੋਂ ਰਿਉਂਦ ਕਲਾਂ ਤੇ ਮੰਘਾਣੀਆਂ ਦੇ ਸਕੂਲਾਂ ‘ਚ ਆਧੁਨਿਕ ਕਲਾਸ ਰੂਮ ਤੇ ਸਾਇੰਸ ਲੈਬ ਦਾ ਉਦਘਾਟਨ: ‘ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਵਿੱਦਿਅਕ ਖੇਤਰ ‘ਚ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਤਾਂ ਬਦਲ ਹੀ ਰਿਹਾ ਹੈ ਬਲਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ। ਇਹ ਵਿਚਾਰ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਰਿਉਂਦ ਕਲਾਂ ਅਤੇ ਸਰਕਾਰੀ ਹਾਈ ਸਕੂਲ ਮੰਘਾਣੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟਾਏ। ਉਨ੍ਹਾਂ ਦੱਸਿਆ ਕਿ ਰਿਉਂਦ ਕਲਾਂ ਸਕੂਲ ਵਿਚ ਆਧੁਨਿਕ ਕਲਾਸ ਰੂਮ ਅਤੇ ਮੰਘਾਣੀਆਂ ਸਕੂਲ ‘ਚ ਸਾਇੰਸ ਲੈਬ ਬਣਾਈ ਗਈ ਹੈ, ਜਿਸ ‘ਤੇ 44 ਲੱਖ 62 ਹਜਾਰ ਰੁਪਏ ਦੀ ਲਾਗਤ ਆਈ ਹੈ।

ਸਤਿਕਾਰ ਐਕਟ ਲਾਗੂ ਹੋਣ ’ਤੇ ਵਿਧਾਇਕ ਬੁੱਧ ਰਾਮ ਵੱਲੋਂ ਵਧਾਈਆਂ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਜਾਗਤਿ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਤੇ ਰਾਜਪਾਲ ਪੰਜਾਬ ਵੱਲੋਂ ਮਨਜ਼ੂਰੀ ਮਿਲ ਜਾਣ ਕਾਰਨ ਇਹ ਕਾਨੂੰਨ ਪੰਜਾਬ ਵਿੱਚ ਲਾਗੂ ਹੋ ਗਿਆ ਹੈ। ਇਹ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ। ਇਸ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ ਹਾਂ, ਉੱਥੇ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਕਾਨੂੰਨ ‘ਆਪ’ ਦੀ ਸਰਕਾਰ ਵੱਲੋਂ ਸਿੱਖ ਜਗਤ ਸਮੇਤ ਸਾਰੇ ਨਾਨਕ ਨਾਮਲੇਵਾ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ। ਕਿਉਂਕਿ 1986 ਅਤੇ 2015 ਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਾਰਨ ਸਾਰੇ ਸਿੱਖ ਜਗਤ ਵਿੱਚ ਵੱਡਾ ਰੋਸ ਪੈਦਾ ਹੋ ਗਿਆ ਸੀ ਅਤੇ ਉਸੇ ਵੇਲੇ ਪੰਜਾਬ ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਸੀ। ਉਨ੍ਹਾਂ ਨੇ ਇਸ ਵੱਲ ਕੋਈ ਧਿਆਨ ਨਾ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
May 11, 2026
0

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

by Ankit
May 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

Most Popular

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

by Ankit
3 weeks ago
0

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 