• Latest
  • Trending
Punjab : ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

Punjab : ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

1 year ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

1 minute ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

32 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

2 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

2 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

2 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

12 hours ago
Hindi News
English News
Saturday, November 7, 2026
No Result
View All Result
22 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਪ੍ਰੋਤਸਾਹਨ ਰਾਸ਼ੀ

May 15, 2025
in ਪੰਜਾਬ
Punjab : ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

Punjab : ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ (Punjab) ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਉਤਸ਼ਾਹਿਤ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ੁਰੂਆਤ ਅੱਜ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਖੁਦ ਕਰਵਾਈ।

ਇਸ ਮੌਕੇ ਮੁੱਖ ਮਹਿਮਾਨਾਂ ਨੇ ਬਲਾਕ ਗਿੱਦੜ੍ਹਬਾਹਾ ਪਿੰਡ ਕਾਉਣੀ ਦੇ ਅਗਾਂਹਵਧੂ ਕਿਸਾਨ ਖੁਸ਼ਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਖੇਤ ਵਿੱਚ ਝੋਨੇਂ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਰਕਬੇ ਉੱਪਰ ਫੈਲਾਉਣ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲਾਂ ਦੀ ਤਰ੍ਹਾਂ ਵਿੱਚ ਇਸ ਸਾਲ ਵੀ 1500/- ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸ਼ੇਸ਼ ਉਪਰਾਲੇ ਕੀਤੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਖਾਲੀ ਖਰੀਦ ਪ੍ਰਕ੍ਰਿਰਿਆ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਤੋਂ ਵੱਧ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਹੀ ਮੋਟਰਾਂ ਲਈ ਬਿਜਲੀ ਸਪਲਾਈ ਚਾਲੂ ਕਰਵਾਉਣੀ ਯਕੀਨੀ ਬਣਾਈ ਹੈ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਵੀ ਜ਼ਿਲ੍ਹੇ ਕਿਸਾਨਾਂ ਨੂੰ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ, ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ, ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ ਅਤੇ ਝਾੜ ਜ਼ਿਆਦਾ ਨਿਕਲਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਨਵੰਬਰ...

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Ranjit Singh
November 7, 2026
0

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Most Popular

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
2 weeks ago
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 