Punjab MLA ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ
ਡੇਰਾ ਬਾਬਾ ਨਾਨਕ/ਬਟਾਲਾ, 31 ਦਸੰਬਰ (ਵਿਸ਼ਵ ਵਾਰਤਾ) : ਗੁਰਦੀਪ ਸਿੰਘ ਰੰਧਾਵਾ, ਹਲਕਾ ਵਿਧਾਇਕ ਡੇਰਾ ਬਾਬਾ ਨਾਨਕ ਨੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈ ਦਿੱਤੀ ਤੇ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਹਲਕੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























