• Latest
  • Trending
Punjab ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਕੀਤੀ ਜਾਵੇਗੀ Mock Drill; ਲਿਸਟ ਆਈ ਸਾਹਮਣੇ

1 year ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

32 minutes ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

46 minutes ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

1 hour ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

2 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਕੀਤੀ ਜਾਵੇਗੀ Mock Drill; ਲਿਸਟ ਆਈ ਸਾਹਮਣੇ

May 6, 2025
in ਖਬਰਾਂ, ਪੰਜਾਬ
Punjab ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਕੀਤੀ ਜਾਵੇਗੀ Mock Drill; ਲਿਸਟ ਆਈ ਸਾਹਮਣੇ

Punjab ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਕੀਤੀ ਜਾਵੇਗੀ Mock Drill; ਲਿਸਟ ਆਈ ਸਾਹਮਣੇ

Punjab ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਕੀਤੀ ਜਾਵੇਗੀ Mock Drill; ਲਿਸਟ ਆਈ ਸਾਹਮਣੇ

ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ): ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਕੱਲ੍ਹ ਯਾਨੀ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਇਨ੍ਹਾਂ ਚ ਪੰਜਾਬ (Punjab) ਦੇ ਵੀ ਕਈ ਜ਼ਿਲ੍ਹੇ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡਰਿੱਲ ਹੋਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿੱਚ ਵੀ ਇਸਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (ਐਸ.ਏ.ਐਸ. ਨਗਰ), ਅਬੋਹਰ, ਹਲਵਾਰਾ, ਕੋਟਕਪੂਰਾ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ।

ਦੱਸ ਦਈਏ ਕਿ ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਵੱਲੋਂ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMock DrillPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

by Ranjit Singh
September 27, 2026
0

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ ਰੂਪਨਗਰ/ਲੁਧਿਆਣਾ, 27 ਸਤੰਬਰ (ਵਿਸ਼ਵ ਵਾਰਤਾ) : ਸਾਬਕਾ...

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

by Ranjit Singh
September 27, 2026
0

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਚੰਡੀਗੜ੍ਹ, 27...

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

by Ranjit Singh
September 27, 2026
0

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Most Popular

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
2 weeks ago
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 