• Latest
  • Trending
Punjab: ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

Punjab: ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

1 year ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

16 minutes ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

22 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

1 hour ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

1 hour ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

2 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

3 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

3 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

3 hours ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

5 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

5 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

May 16, 2025
in ਖਬਰਾਂ, ਪੰਜਾਬ
Punjab: ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

Punjab: ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

ਜਲਾਲਾਬਾਦ, 16 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ (Punjab) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਪਿੰਡ ਕਮਾਲ ਵਾਲਾ ਤੋਂ ਹੋਈ। ਇੱਥੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯਾਤਰਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਪੁੱਜੇਗੀ ਅਤੇ ਨਸ਼ਿਆਂ ਖਿਲਾਫ ਸਮਾਜਿਕ ਜਾਗਰੂਕਤਾ ਅਤੇ ਲੋਕ ਭਾਗੀਦਾਰੀ ਨੂੰ ਉਤਸਾਹਿਤ ਕਰਨਾ ਇਸ ਯਾਤਰਾ ਦਾ ਉਦੇਸ਼ ਹੈ।

ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਕਰਾਰਾ ਵਾਰ ਕੀਤਾ ਗਿਆ ਹੈ ਅਤੇ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੁਣ ਸਮਾਜਿਕ ਭਾਗੀਦਾਰੀ ਦੀ ਜਰੂਰਤ ਹੈ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸੇ ਤਰਾਂ ਉਹਨਾਂ ਦੱਸਿਆ ਕਿ ਜਿਹੜੇ ਲੋਕ ਨਸ਼ੇ ਤੋਂ ਪੀੜਿਤ ਹਨ ਉਹਨਾਂ ਦੇ ਇਲਾਜ ਦੀ ਵਿਵਸਥਾ ਵੀ ਸਰਕਾਰ ਵੱਲੋਂ ਕੀਤੀ ਗਈ ਹੈ । ਇਹ ਇਲਾਜ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਦੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪੋ ਆਪਣੇ ਪਿੰਡਾਂ ਨੂੰ ਨਸ਼ੇ ਮੁਕਤ ਪਿੰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਬਣੇਗਾ, ਨਸ਼ਾ ਮੁੱਕੇਗਾ ਅਤੇ ਜਵਾਨੀ ਜਿੱਤੇਗੀ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ੇ ਵਰਗੀਆਂ ਅਲਾਮਤਾਂ ਪ੍ਰਗਟ ਹੀ ਨਾ ਹੋਣ ਇਸ ਲਈ ਜਰੂਰੀ ਹੈ ਕਿ ਸਾਡੀ ਨੌਜਵਾਨੀ ਨੂੰ ਸਹੀ ਦਿਸ਼ਾ ਮਿਲੇ ਅਤੇ ਰਾਜ ਦਾ ਸਹੀ ਸਮਾਜਿਕ ਆਰਥਿਕ ਵਿਕਾਸ ਹੋਵੇ। ਇਸ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਅਤੇ ਜਵਾਨੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਹਨਾਂ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗੀ। ਇਸ ਦੌਰਾਨ ਪਿੰਡ ਸਜਰਾਣਾ ਵਿੱਚ ਵੀ ਇਹ ਯਾਤਰਾ ਪਹੁੰਚੀ ਅਤੇ ਇੱਥੇ ਵੀ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦਾ ਸੱਦਾ ਦਿੱਤਾ । ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

by Navjot
June 15, 2026
0

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ   ਕੋਲੰਬੋ, 15 ਜੂਨ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 15, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

by Navjot
June 15, 2026
0

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

Most Popular

ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

ਹੁਣ ਤੀਜਾ ਬੱਚਾ ਪੈਦਾ ਹੋਣ ‘ਤੇ 30,000 ਅਤੇ ਚੌਥਾ ਬੱਚਾ ਹੋਣ ‘ਤੇ ਮਿਲਣਗੇ 40,000 ਰੁਪਏ

by Jaspreet Kaur
4 weeks ago
0

ਹੁਣ ਤੀਜਾ ਬੱਚਾ ਪੈਦਾ ਹੋਣ 'ਤੇ 30,000 ਅਤੇ ਚੌਥਾ ਬੱਚਾ ਹੋਣ 'ਤੇ ਮਿਲਣਗੇ 40,000 ਰੁਪਏ - ਇਸ ਸੂਬੇ ਦੀ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 