• Latest
  • Trending
Punjab : ਨਵਨੀਤ ਚਤੁਰਵੇਦੀ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

10 months ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

1 minute ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

4 minutes ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

1 hour ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

3 hours ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਨਵਨੀਤ ਚਤੁਰਵੇਦੀ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

October 16, 2025
in ਖਬਰਾਂ, ਪੰਜਾਬ
Punjab : ਨਵਨੀਤ ਚਤੁਰਵੇਦੀ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

Punjab : ਨਵਨੀਤ ਚਤੁਰਵੇਦੀ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

– ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰਾਜ ਸਭਾ ਉਪ-ਚੋਣ ‘ਚ ਪੰਜਾਬ ਸੀਟ ਲਈ ਫਰਜ਼ੀ ਪ੍ਰਸਤਾਵਕਾਂ ਦੇ ਜਾਅਲੀ ਦਸਤਖਤ ਕਰਕੇ ਆਪਣੀ ਨਾਮਜ਼ਦਗੀ ਦਾਖਲ ਕਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਅੱਜ ਰੋਪੜ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਕੀਲਾਂ ਦੀ ਹੜਤਾਲ ਕਾਰਨ ਨਵਨੀਤ ਚਤੁਰਵੇਦੀ ਨੇ ਖੁਦ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੁਲਿਸ ਨੇ ਨਵਨੀਤ ਚਤੁਰਵੇਦੀ ਦਾ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸੱਤ ਦਿਨਾਂ ਦਾ ਰਿਮਾਂਡ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ।

ਨਵਨੀਤ ਨੇ ਅਦਾਲਤ ਵਿੱਚ ਇਹ ਵੀ ਕਿਹਾ ਕਿ ਉਸਦੇ ਖਿਲਾਫ ਕਾਰਵਾਈ ਵਿਧਾਨ ਸਭਾ ਵਿੱਚ ਕੀਤੀ ਜਾਣੀ ਚਾਹੀਦੀ ਸੀ ਕਿਉਂਕਿ ਉਸਨੇ ਵਿਧਾਨ ਸਭਾ ਵਿੱਚ ਆਪਣਾ ਨਾਮਜ਼ਦਗੀ ਦਾਇਰ ਕੀਤਾ ਸੀ। ਉਹ ਕਦੇ ਰੋਪੜ ਆਇਆ ਹੀ ਨਹੀਂ।

ਜ਼ਿਕਰਯੋਗ ਹੈ ਕਿ ਇਹ ਕਾਰਵਾਈ ‘ਆਪ’ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ, ਜਿਨ੍ਹਾਂ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਦੇ ਜਾਅਲੀ ਦਸਤਖ਼ਤ ਕੀਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਨਵਨੀਤ ਚਤੁਰਵੇਦੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਇਸ ਦਾਅਵੇ ਤੋਂ ਬਾਅਦ ਵਿਧਾਇਕ ਦਿਨੇਸ਼ ਚੱਢਾ ਨੇ ਜਾਅਲੀ ਦਸਤਖ਼ਤਾਂ ਦਾ ਆਰੋਪ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਨਵਨੀਤ ਚਤੁਰਵੇਦੀ ਨੂੰ ਬੀਤੀ ਸ਼ਾਮ ਗ੍ਰਿਫ਼ਤਾਰ ਕਰਕੇ ਰੋਪੜ ਲਿਆਂਦਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by Ankit
August 25, 2026
0

  ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ...

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Jaspreet Kaur
August 25, 2026
0

ਭਲਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 - 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 25 ਅਗਸਤ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

by Jaspreet Kaur
August 25, 2026
0

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ ਕਿਹਾ: "ਸਿੱਖਾਂ ਨਾਲ ਦੋਹਰਾ ਮਾਪਦੰਡ.."...

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

by Jaspreet Kaur
August 25, 2026
0

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ 'ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ ਅੰਮ੍ਰਿਤਸਰ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by Ankit
August 25, 2026
0

  ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ...

Most Popular

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

by Jaspreet Kaur
1 day ago
0

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ ਪਰਿਵਾਰ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 