• Latest
  • Trending
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

1 hour ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

6 minutes ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

47 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

3 hours ago
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

4 hours ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

5 hours ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

October 4, 2026
in ਖਬਰਾਂ, ਪੰਜਾਬ

– ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ, 4 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ AK-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ।
ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿਰੁੱਧ ਸਖ਼ਤ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
October 4, 2026
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
October 4, 2026
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
October 4, 2026
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

Most Popular

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
2 weeks ago
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 