• Latest
  • Trending
Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

3 minutes ago
National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

36 minutes ago
Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

2 hours ago
Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

3 hours ago
Canada ‘ਚ ਪੰਜਾਬੀ ਮੂਲ ਦੀ 20 ਸਾਲਾ ਸੁਹਾਨਾ ਗਿੱਲ ਨੇ ਰਚਿਆ ਇਤਿਹਾਸ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਦੇਖਣ ਪਹੁੰਚਣਗੇ CM ਭਗਵੰਤ ਮਾਨ

4 hours ago
Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Thursday, November 5, 2026
No Result
View All Result
30 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

November 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

– ਪੰਜਾਬ ਪੁਲਿਸ ਵੱਲੋਂ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ

ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।

ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਦਿੱਤੀ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

by Ranjit Singh
November 5, 2026
0

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ...

Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 5, 2026
0

Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਅਮਰਜੀਤ ਸਿੰਘ ਚਾਵਲਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

by Ranjit Singh
November 5, 2026
0

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਮਹਿਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

by Ranjit Singh
November 5, 2026
0

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ - ਪੰਜਾਬ ਪੁਲਿਸ ਵੱਲੋਂ 3...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 