• Latest
  • Trending
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

3 weeks ago
Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

44 minutes ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

8 hours ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

9 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

10 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

10 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

10 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

10 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

10 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

11 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11 hours ago
Hindi News
English News
Wednesday, October 7, 2026
No Result
View All Result
22 °c
Chandigarh
26 ° Thu
24 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

September 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

– ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ

ਅੰਮ੍ਰਿਤਸਰ, 16 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ ਕਰ ਦਿੱਤੇ ਗਏ ਹਨ। ਏਅਰਪੋਰਟਸ ਅਥਾਰਟੀ ਆਫ ਇੰਡੀਆ ਦੇ ਕਾਰਪੋਰੇਟ ਹੈੱਡਕੁਆਰਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੋਧੀ ਪਾਰਕਿੰਗ ਨੀਤੀ ਅਨੁਸਾਰ ਹੁਣ ਵਾਹਨਾਂ ਤੋਂ ਨਿਰਧਾਰਤ ਦਰਾਂ ਮੁਤਾਬਕ ਫੀਸ ਵਸੂਲੀ ਜਾਵੇਗੀ।

ਨਵੀਂ ਵਿਵਸਥਾ ਤਹਿਤ ਦੋ ਪਹੀਆ ਵਾਹਨਾਂ ਲਈ 30 ਮਿੰਟ ਤੱਕ 20 ਰੁਪਏ, 30 ਤੋਂ 60 ਮਿੰਟ ਲਈ 30 ਰੁਪਏ ਅਤੇ 60 ਤੋਂ 120 ਮਿੰਟ ਲਈ 40 ਰੁਪਏ ਪਾਰਕਿੰਗ ਫੀਸ ਹੋਵੇਗੀ। ਦੋ ਘੰਟਿਆਂ ਤੋਂ ਬਾਅਦ 24 ਘੰਟਿਆਂ ਤੱਕ ਹਰ ਵਾਧੂ ਘੰਟੇ ਲਈ 5 ਰੁਪਏ ਲਏ ਜਾਣਗੇ।

ਇਸੇ ਤਰ੍ਹਾਂ ਨਿੱਜੀ ਕਾਰਾਂ ਲਈ 30 ਮਿੰਟ ਤੱਕ 60 ਰੁਪਏ, 30 ਤੋਂ 60 ਮਿੰਟ ਲਈ 90 ਰੁਪਏ ਅਤੇ 60 ਤੋਂ 120 ਮਿੰਟ ਲਈ 120 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਹਰ ਵਾਧੂ ਘੰਟੇ ਲਈ 10 ਰੁਪਏ ਅਦਾ ਕਰਨੇ ਪੈਣਗੇ। ਵੱਡੇ ਵਾਹਨਾਂ ਲਈ ਵੀ ਨਿਰਧਾਰਤ ਦਰਾਂ ਅਨੁਸਾਰ ਪਾਰਕਿੰਗ ਚਾਰਜ ਲਾਗੂ ਹੋਣਗੇ।

ਏਅਰਪੋਰਟ ਪ੍ਰਬੰਧਨ ਨੇ ਸਪੱਸ਼ਟ ਕੀਤਾ ਹੈ ਕਿ ਪਿਕ-ਅੱਪ ਅਤੇ ਡਰੌਪ-ਆਫ਼ ਲੇਨਾਂ ਸਿਰਫ਼ ਯਾਤਰੀਆਂ ਨੂੰ ਉਤਾਰਨ ਅਤੇ ਚੜ੍ਹਾਉਣ ਲਈ ਹਨ। ਇਨ੍ਹਾਂ ਥਾਵਾਂ ’ਤੇ ਵਾਹਨ ਪਾਰਕ ਕਰਨ ਜਾਂ ਉਡੀਕ ਲਈ ਖੜ੍ਹੇ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਕੇ ਵਾਹਨ ਖੜ੍ਹਾ ਕਰਨ ਜਾਂ ਬਿਨਾਂ ਨਿਗਰਾਨੀ ਛੱਡਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਵਾਹਨ ਹਟਾਉਣ ਦੀ ਕਾਰਵਾਈ ਵੀ ਕੀਤੀ ਜਾਵੇਗੀ।

ਏਅਰਪੋਰਟ ’ਤੇ ਪਾਰਕਿੰਗ ਪ੍ਰਬੰਧ ਨੂੰ ਆਧੁਨਿਕ ਬਣਾਉਣ ਲਈ ਆਟੋਮੇਟਿਡ ਵਹੀਕਲ ਪਾਰਕਿੰਗ ਮੈਨੇਜਮੈਂਟ ਸਿਸਟਮ ਵੀ ਲਾਗੂ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਇਸ ਦਾ ਮਕਸਦ ਪਾਰਕਿੰਗ ਪ੍ਰਬੰਧ ਵਿੱਚ ਵਧੇਰੇ ਪਾਰਦਰਸ਼ਤਾ, ਮਿਆਰੀਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਪਾਰਕਿੰਗ ਦਾ ਨਵਾਂ ਠੇਕਾ ਵੀ ਦੂਜੀ ਕੰਪਨੀ ਨੂੰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
October 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
October 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

Most Popular

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

by Ranjit Singh
1 week ago
0

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 