• Latest
  • Trending
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

56 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

2 minutes ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

31 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

50 minutes ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

1 hour ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

1 hour ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

2 hours ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

11 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

11 hours ago
ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

11 hours ago
Hindi News
English News
Wednesday, August 26, 2026
No Result
View All Result
29 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

August 26, 2026
in ਸਿਹਤ, ਖਬਰਾਂ, ਪੰਜਾਬ
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

– ਪੰਜਾਬ ’ਚ ਕੇਸ ਵਧੇ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ
– ICMR ਦੀ ਜਾਂਚ ’ਚ ਕੋਈ ਨਵਾਂ ਜਾਂ ਖ਼ਤਰਨਾਕ ਸਟ੍ਰੇਨ ਨਹੀਂ ਮਿਲਿਆ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਪੰਜਾਬ ਵਿੱਚ H1N1 ਯਾਨੀ ਸਵਾਇਨ ਫਲੂ ਦੇ ਮਾਮਲਿਆਂ ਵਿੱਚ ਵਾਧੇ ਦਰਮਿਆਨ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ICMR ਦੀ ਜਾਂਚ ਵਿੱਚ ਹੁਣ ਤੱਕ ਕੋਈ ਨਵਾਂ ਜਾਂ ਵਧੇਰੇ ਖ਼ਤਰਨਾਕ ਸਟ੍ਰੇਨ ਸਾਹਮਣੇ ਨਹੀਂ ਆਇਆ ਹੈ। ਸੂਬੇ ਵਿੱਚ ਅਗਸਤ ਮਹੀਨੇ ਦੌਰਾਨ H1N1 ਦੇ ਮਾਮਲੇ ਵਧੇ ਹਨ, ਜਿਨ੍ਹਾਂ ਵਿੱਚ ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹੈ। ਸਿਹਤ ਵਿਭਾਗ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜੀਂਦੀ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਵਾਇਰਲ ਇਨਫੈਕਸ਼ਨਾਂ ਦੇ ਨਾਲ ਸਵਾਈਨ ਫਲੂ (H1N1) ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਜਾਂ ਦਹਿਸ਼ਤ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸਵਾਈਨ ਫਲੂ ਦੇ ਮਾਮਲੇ ਸਿੰਗਲ ਡਿਜਿਟ ਵਿੱਚ ਰਹੇ ਅਤੇ ਕਿਸੇ ਵੀ ਮਹੀਨੇ ਕੇਸਾਂ ਦੀ ਗਿਣਤੀ 10 ਤੱਕ ਨਹੀਂ ਪਹੁੰਚੀ। ਇਸ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਹੁਣ ਤੱਕ ਕਰੀਬ 70 ਮਾਮਲੇ ਸਾਹਮਣੇ ਆਏ ਹਨ।

ਕਾਰਨ ਅਤੇ ਬਚਾਅ:

ਸਵਾਈਨ ਫ਼ਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਛੂਤ ਦੀ ਬਿਮਾਰੀ ਹੈ। H1N1 ਇਸ ਵਾਇਰਸ ਦਾ ਪ੍ਰਮੁੱਖ ਰੂਪ ਹੈ। ਇਹ ਮੁੱਖ ਤੌਰ ’ਤੇ ਖੰਘਣ, ਛਿੱਕਣ ਜਾਂ ਗੱਲ ਕਰਨ ਸਮੇਂ ਨਿਕਲਣ ਵਾਲੀਆਂ ਸਾਹ ਦੀਆਂ ਬੂੰਦਾਂ ਰਾਹੀਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਫੈਲ ਸਕਦਾ ਹੈ। ਸਮੇਂ ਸਿਰ ਪਛਾਣ ਅਤੇ ਢੁਕਵੇਂ ਇਲਾਜ ਨਾਲ ਜ਼ਿਆਦਾਤਰ ਮਰੀਜ਼ ਠੀਕ ਹੋ ਜਾਂਦੇ ਹਨ।

ਸਿਹਤ ਮਾਹਿਰਾਂ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਖ਼ਾਸ ਤੌਰ ’ਤੇ ਬਜ਼ੁਰਗਾਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੱਛਣ ਨਜ਼ਰ ਆਉਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ, ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਸਾਵਧਾਨੀ ਵਰਤਣ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਸਵਾਈਨ ਫ਼ਲੂ/ਇਨਫਲੂਐਂਜ਼ਾ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਦਰਦ, ਨੱਕ ਵਗਣਾ ਜਾਂ ਬੰਦ ਹੋਣਾ, ਸਿਰ ਦਰਦ, ਸਰੀਰ ਵਿੱਚ ਦਰਦ ਅਤੇ ਥਕਾਵਟ ਸ਼ਾਮਲ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਘਬਰਾਉਣ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕੋ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰੋ ਅਤੇ ਬੀਮਾਰ ਹੋਣ ਦੀ ਹਾਲਤ ਵਿਚ ਘਰ ਰਹਿ ਕੇ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖੋ। ਅੱਖਾਂ, ਨੱਕ ਅਤੇ ਮੂੰਹ ਨੂੰ ਬਿਨਾਂ ਧੋਤੇ ਹੱਥਾਂ ਨਾਲ ਛੂਹਣ ਤੋਂ ਵੀ ਬਚਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
August 26, 2026
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Most Popular

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

by Ranjit Singh
1 week ago
0

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ - ਦੇਵਦੱਤ ਪਡਿੱਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 