PUNJAB : ਵਿਜੀਲੈਂਸ ਦੇ ਨਵੇਂ ਚੀਫ ਪ੍ਰਵੀਨ ਕੁਮਾਰ ਸਿਨਹਾ ਨੇ ਚਾਰਜ ਸੰਭਾਲਦਿਆਂ ਹੀ ਅਫ਼ਸਰਾਂ ਨੂੰ ਇੱਧਰੋਂ- ਉੱਧਰ ਕਰਨਾ ਕੀਤਾ ਸ਼ੁਰੂ
ਪੜ੍ਹ ਲਓ ਕਿਹੜੇ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)PUNJAB : ਪੰਜਾਬ ਵਿਜੀਲੈਂਸ ਬਿਓਰੋ ਦੇ ਨਵੇਂ ਚੀਫ ਪ੍ਰਵੀਨ ਕੁਮਾਰ ਸਿਨਹਾ ਨੇ ਚਾਰਜ ਸੰਭਾਲਦਿਆਂ ਦੀ ਅਫ਼ਸਰਾਂ ਨੂੰ ਇੱਧਰੋਂ- ਉੱਧਰ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























