• Latest
  • Trending
PUNJAB NEWS :ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ

PUNJAB NEWS :ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ

2 years ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

7 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

20 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

48 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS :ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ

October 17, 2024
in ਸਿਆਸੀ, ਖਬਰਾਂ, ਪੰਜਾਬ
PUNJAB NEWS :ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ

-ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਬਿਜਲੀ ਮੰਤਰੀ

-ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ

PUNJAB NEWS :ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਰਸ਼ਾਏ ਗਏ ਰਸਤੇ ਤੇ ਚਲਣਾ ਸਭ ਤੋਂ ਵੱਡੀ ਅੱਜ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।
ਉਹ ਅੱਜ ਜੰਡਿਆਲਾ ਦੇ ਨਥੂਆਣਾ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਕਰਵਾਏ ਗਏ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ। ਉਨਾਂ ਨੇ ਇਸ ਮੌਕੇ ਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡੇ ਦੀ ਰਸਮ ਵੀ ਅਦਾ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।
ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਸ: ਈ.ਟੀ.ਓ . ਪ੍ਰਗਟ ਉਤਸਵ ਮੌਕੇ ਭੂਸ਼ਣਪੁਰਾ, ਗਿੱਲਵਾਲੀ ਗੇਟ, ਸ਼ਾਸਤਰੀ ਮਾਰਕੀਟ ਅਤੇ ਪਿੰਡ ਮਾਹਲਾ ਵਿੱਖ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੀ ਸ਼ਾਮਲ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ।
ਸ: ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੀਰ ਮੁਕੇਸ਼ (ਲਾਡੀ) ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ।
ਇਸ ਮੌਕੇ ਸ੍ਰੀਮਤੀ ਸੁਰਿੰਦਰ ਕੌਰ ਸ: ਸੁਖਵਿੰਦਰ ਸਿੰਘ , ਸ: ਸਤਿੰਦਰ, ਸ: ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸ੍ਰੀ ਨੀਰਜ ਕੁਮਾਰ ਐਸ.ਐਚ. ਓ ਸ੍ਰੀਮਤੀ ਸੁਨੈਨਾ ਰੰਧਾਵਾ ਬਲਾਕ ਪ੍ਰਧਾਨ, ਰਣਜੀਤ ਸਿੰਘ ਕੁੱਕੀ, ਮਨੋਹਰ ਸਿੰਘ, ਹਰਜੀਤ ਸਿੰਘ ਕਾਕੂ, ਰਮੇਸ਼ ਕੁਮਾਰ, ਦੇਵੀਦਾਸ ਪੁਰ ਦੇ ਸਰਪੰਚ ਨਿਸਾਨ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।
ਕੈਪਸ਼ਨ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨਥੂਆਣਾ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ਪਿੰਡ ਨੂੰ ਵਧਾਈ ਦਿੰਦੇ ਹੋਏ।
ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਮੰਦਿਰ ਭੂਸ਼ਣਪੁਰਾ ਵਿਖੇ ਨਤਮਸਤਕ ਹੁੰਦੇ ਹੋਏ। ਨਾਲ ਨਜ਼ਰ ਆ ਰਹੇ ਹਨ। ਐਸ.ਐਚ.ਓ ਨੀਰਜ ਕੁਮਾਰ
ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਜੰਡਿਆਲਾ ਗੁਰੂ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਭਾਗ ਲੈਂਦੇ ਹੋਏ

PUNJAB NEWS

Tags: Breaking news in PunjabiLatest News In Punjabipunjab newsPunjab news in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

by Navjot
3 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 