• Latest
  • Trending
PUNJAB NEWS : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

PUNJAB NEWS : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

2 years ago
Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

25 minutes ago
Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

1 hour ago
National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

2 hours ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

2 hours ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

3 hours ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

3 hours ago
Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

4 hours ago
National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

4 hours ago
Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, June 23, 2026
No Result
View All Result
38 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

July 11, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB NEWS : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ
PUNJAB NEWS : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ
ਐੱਸ.ਏ.ਐੱਸ. ਨਗਰ ,11 ਜੁਲਾਈ (ਸਤੀਸ਼ ਕੁਮਾਰ ਪੱਪੀ) PUNJAB- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਿਸਾਨ ਭਵਨ, ਸੈਕਟਰ 35-ਏ, ਚੰਡੀਗੜ੍ਹ ਵਿਖੇ ਜੇਹਲਮ ਹਾਲ ਦਾ ਉਦਘਾਟਨ ਕੀਤਾ ਗਿਆ। ਜਿਸਨੂੰ ਆਮ ਲੋਕਾਂ ਦੀ ਸਹੁਲਤ ਨੂੰ ਮੁੱਖ ਰੱਖਦਿਆਂ ਕਿੱਟੀ ਪਾਰਟੀਆਂ ਸਮੇਤ ਹੋਰ ਛੋਟੇ ਪ੍ਰੋਗਰਾਮਾਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਦੱਸਿਆ ਕਿ ਇਸ ਹਾਲ ਵਿੱਚ 25-30 ਲੋਕਾਂ ਦੇ ਪਾਰਟੀ ਕਰਨ ਦੀ ਵਿਵਸਥਾ ਕੀਤੀ ਗਈ ਹੈ, ਜਿਨ੍ਹਾਂ ਲਈ ਹਾਲ ਵਿੱਚ ਐਲ.ਈ.ਡੀ. ਟੀਵੀ, ਡੀ.ਜੇ. ਮਿਊਜਿਕ ਅਤੇ ਲਾਇਟ ਸਿਸਟਮ ਵੀ ਲਗਾਇਆ ਗਿਆ ਹੈ। 
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਵਨ ਵਿਖੇ ਕਮਰਿਆਂ ਲਈ 24 ਘੰਟੇ ਬੁਕਿੰਗ ਖੁੱਲੀ ਹੈ। ਇਸਦੇ ਨਾਲ ਹੀ ਪੰਜ-ਆਬ ਰੈਸਟੋਰੈਂਟ ਨੂੰ ਵੀ 24 ਘੰਟੇ ਖੋਲਿਆ ਜਾ ਰਿਹਾ ਹੈ। ਕਿਸਾਨ ਭਵਨ, ਚੰਡੀਗੜ੍ਹ 3 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ 100 ਤੋਂ ਵੱਧ ਗੱਡੀਆਂ ਦੀ ਪਾਰਕਿੰਗ ਲਈ ਜਗ੍ਹਾਂ ਮੁਹੱਇਆ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਤੋਂ ਭਰਪੂਰ ਤੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ 40 ਬੈੱਡਰੂਮ ਅਤੇ 115 ਡੌਰਮੈਟਰੀ ਬੈੱਡ ਹਨ, ਜਿਨ੍ਹਾਂ ਵਿੱਚ ਟੈਲੀਵਿਜ਼ਨ ਦੇ ਨਾਲ-ਨਾਲ ਸਟੱਡੀ ਟੇਬਲ ਦੀ ਵੀ ਸੁਵਿਧਾ ਦਿੱਤੀ ਗਈ ਹੈ। ਰਾਵੀ ਤੇ ਚਿਨਾਬ ਨਾਂ ਦੇ ਦੋ ਕਾਨਫਰੰਸ ਹਾਲ, ਜਿਨ੍ਹਾਂ ਵਿੱਚ 40 ਤੋਂ ਲੈ ਕੇ 100 ਲੋਕਾਂ ਤੱਕ ਭਾਗ ਲੈਣ ਦੀ ਵਿਵਸਥਾ ਹੈ ਅਤੇ ਸਤੱਲੁਜ ਤੇ ਬਿਆਸ ਨਾਂ ਦੇ ਵੱਡੇ ਪਾਰਟੀ ਹਾਲ ਵੀ ਇੱਥੇ ਮੌਜੂਦ ਹਨ, ਜਿਨ੍ਹਾਂ ਵਿੱਚ 150 ਤੋਂ ਲੈ ਕੇ 1000 ਤੱਕ ਦੀ ਗਿਣਤੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਖਾਣਾ ਖਾਉਣ ਦੇ ਲਈ ਵੱਡਾ ਏਅਰ-ਕੰਡੀਸ਼ਨਡ ਡਾਇਨਿੰਗ ਹਾਲ ਵੀ ਹੈ। ਲੋਕਾਂ ਦੀ ਸਹੂੱਲਤ ਲਈ ਏ.ਟੀ.ਐਮ. ਵੀ ਲੱਗਾ ਹੋਇਆ ਹੈ। ਹਵਾ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਘਟਾਇਆ ਜਾ ਸਕਦਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਕਿਸਾਨ ਭਵਨ ਦੇ 7880 ਵਰਗ ਫੁੱਟ ਖੇਤਰ ਵਿੱਚ 36 ਵੱਖ-ਵੱਖ ਕਿਸਮਾਂ ਦੇ 700 ਰੁੱਖਾਂ ਦਾ ਜੰਗਲ ਲਗਾਇਆ ਗਿਆ ਹੈ, ਉੱਥੇ ਹੀ ਹਰੇ ਭਰੇ ਲਾਅਨ ਅਤੇ ਲੈਂਡਸਕੇਪਿੰਗ ਖੇਤਰ ਵੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਹਵੇਲੀ, ਸ੍ਰੀ ਆਨੰਦਪੁਰ ਸਾਹਿਬ (ਰੋਪੜ) ਵਿਖੇ ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਕੁੱਲ 14 ਕਮਰੇ ਹਨ। 
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਕਿਸਾਨ ਭਵਨ ਦੇ ਕਮਰਿਆਂ/ਹਾਲਾਂ ਤੋਂ 3,74,51,573 ਰੁਪਏ ਦੀ ਆਮਦਨ ਹੋਈ ਹੈ, ਜਦਕਿ ਪਿਛਲੇ ਮਹੀਨੇ (ਜੂਨ) ਵਿੱਚ 39,27,354 ਰੁਪਏ ਦੀ ਆਮਦਨ ਹੋਈ ਹੈ। kisanbhawan.emandikaran-pb.in ਵੈਬਸਾਇਟ ਰਾਹੀਂ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਬੁਕਿੰਗ ਕਰਵਾਉਣ ਦੇ ਨਾਲ-ਨਾਲ ਵਧੇਰੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ., ਸ. ਪਰਮਜੀਤ ਸਿੰਘ ਚੀਫ਼ ਓਪਰੇਟਿੰਗ ਅਫ਼ਸਰ ਕਿਸਾਨ ਭਵਨ, ਸ. ਸਵਰਨ ਸਿੰਘ ਡੀ.ਜੀ.ਐਮ. (ਮਾਰਕਟਿੰਗ), ਭਜਨ ਕੌਰ ਡੀ.ਜੀ.ਐਮ. (ਅਸਟੇਟ), ਜਸਬੀਰ ਕੌਰ ਡੀ.ਟੀ.ਪੀ,  ਪਰਵੇਜ਼ ਸਿੰਘ ਚੌਹਾਨ ਕੇਅਰ ਟੇਕਰ ਕਿਸਾਨ ਭਵਨ ਸਹਿਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
Tags: Harchand Singh BurstJhelum HallKisan BhawanPunjab Mandi Board Chairmanpunjab newsSector 35-A
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

by Ranjit Singh
June 23, 2026
0

Ludhiana: ਸ਼ਿਵ ਸੈਨਾ ਆਗੂ 'ਤੇ ਹਮਲਾ ਮਾਮਲਾ: FIR ਦਰਜ ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਭਾਰਤ ਨਗਰ ਚੌਕ 'ਤੇ ਫਰੈਂਡਜ਼ ਰੈਜ਼ੀਡੈਂਸੀ...

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

by Ranjit Singh
June 23, 2026
0

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਬਠਿੰਡਾ ਵਿੱਚ ਇੱਕ...

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

by Ranjit Singh
June 23, 2026
0

National: ਲਖਨਊ ਅੱਗ ਹਾਦਸੇ 'ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ...

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

by Ranjit Singh
June 23, 2026
0

Ludhiana: ਸ਼ਿਵ ਸੈਨਾ ਆਗੂ 'ਤੇ ਹਮਲਾ ਮਾਮਲਾ: FIR ਦਰਜ ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਭਾਰਤ ਨਗਰ ਚੌਕ 'ਤੇ ਫਰੈਂਡਜ਼ ਰੈਜ਼ੀਡੈਂਸੀ...

Most Popular

Jalandhar : ਘਰ ‘ਚ ਬਣੇ ਮੰਦਰ ਵਿੱਚ ਲੱਗੀ ਭਿਆਨਕ ਅੱਗ ; ਸਿਲੰਡਰ ਫਟਣ ਕਾਰਨ 3 ਜ਼ਖਮੀ

Jalandhar : ਘਰ ‘ਚ ਬਣੇ ਮੰਦਰ ਵਿੱਚ ਲੱਗੀ ਭਿਆਨਕ ਅੱਗ ; ਸਿਲੰਡਰ ਫਟਣ ਕਾਰਨ 3 ਜ਼ਖਮੀ

by Navjot
4 weeks ago
0

Jalandhar : ਘਰ ‘ਚ ਬਣੇ ਮੰਦਰ ਵਿੱਚ ਲੱਗੀ ਭਿਆਨਕ ਅੱਗ ; ਸਿਲੰਡਰ ਫਟਣ ਕਾਰਨ 3 ਜ਼ਖਮੀ   ਚੰਡੀਗੜ੍ਹ, 25 ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 