• Latest
  • Trending
PUNJAB NEWS : ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

PUNJAB NEWS : ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

2 years ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

3 minutes ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

26 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

51 minutes ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

1 hour ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

3 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

3 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

4 hours ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

5 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

August 5, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB NEWS : ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

PUNJAB NEWS : ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 5 ਅਗਸਤ(ਵਿਸ਼ਵ ਵਾਰਤਾ)PUNJAB NEWS- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ।

ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾਇਜ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਜਿਲਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਜਿਲਾ ਸਿਖਿਆ ਅਫਸਰ (ਪ੍ਰਾਈਮਰੀ) ਅਤੇ ਜਿਲਾ ਪ੍ਰੋਗਰਾਮ ਅਫ਼ਸਰਾਂ ਦੀਆਂ ਕਮੇਟੀਆਂ ਬਣਾਈਆਂ ਜਾਣ। ਇਹ ਕਮੇਟੀ ਆਪਣੇ ਜਿਲ੍ਹੇ ਵਿੱਚ ਆਉਦੇ ਆਂਗਨਵਾੜੀ ਸੈਂਟਰਾਂ ਦਾ ਦੌਰਾ ਕਰਕੇ ਬੁਨਿਆਦੀ ਜਰੂਰਤਾਂ ਸਬੰਧੀ ਇਕ ਹਫਤੇ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰੇਗੀ।

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜਿਥੇ ਉਨ੍ਹਾਂ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਉਥੇ ਹੀ ਬੱਚਿਆਂ ਦੇ ਵਿਕਾਸ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਸਕੂਲ ਸਿੱਖਿਆ ਦੇ ਪ੍ਰਬੰਧਕੀ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

Tags: DR BALJIT KAURMinister of Social Securitypunjab newsWomen and Child Development
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
October 1, 2026
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 