• Latest
  • Trending
Punjab news : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ  ਵਿਖੇ 3 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ

Punjab news : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ  ਵਿਖੇ 3 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

1 hour ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

3 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

4 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

5 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

5 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

5 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

5 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

6 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

6 hours ago
Hindi News
English News
Monday, August 24, 2026
No Result
View All Result
29 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab news : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ  ਵਿਖੇ 3 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ

August 31, 2024
in MOHALI, ਖਬਰਾਂ, ਪੰਜਾਬ
Punjab news : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ  ਵਿਖੇ 3 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ
Punjab news : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ  ਵਿਖੇ 3 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ
ਲੋਕਾਂ ਨੂੰ ਆਪਣੇ ਕੰਮ ਨਾਲ ਸਬੰਧਤ ਮੁਕੰਮਲ ਦਸ਼ਤਾਵੇਜ਼ ਲੈ ਕੇ ਕੈਂਪ ਵਿੱਚ ਸ਼ਾਮਲ ਹੋਣ ਦੀ  ਅਪੀਲ 
ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ‘ਤੇ ਕੀਤਾ ਜਾਵੇਗਾ ਹੱਲ : ਐਸ.ਡੀ.ਐਮ ਹਿਮਾਂਸ਼ੂ ਗੁਪਤਾ
ਡੇਰਾਬੱਸੀ/ਐੱਸ.ਏ.ਐੱਸ. ਨਗਰ, 31 ਅਗਸਤ(ਸਤੀਸ਼ ਕੁਮਾਰ ਪੱਪੀ)Punjab news -ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਪਾਂ ਦੀ ਲੜੀ ਵਜੋਂ 03 ਸਤੰਬਰ ਨੂੰ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਧਨੋਨੀ, ਮਹਿਮਦਪੁਰ, ਪਰਾਗਪੁਰ ਅਤੇ ਇਬਰਾਹੀਮਪੁਰ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।
    ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਨੇਪਰੇ ਚਾੜ੍ਹਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।
     ਉਨ੍ਹਾਂ ਨੇ ਲੋਕਾਂ ਨੂੰ ਆਪਣੇ ਕੰਮ ਨਾਲ ਸਬੰਧਤ ਮੁਕੰਮਲ ਦਸ਼ਤਾਵੇਜ਼ ਲੈ ਕੇ ਕੈਂਪ ਵਿੱਚ ਸ਼ਾਮਲ ਹੋਣ ਦੀ  ਅਪੀਲ ਕੀਤੀ ਤਾਂ ਜੋ ਉਨ੍ਹਾਂ  ਦੇ ਕੰਮ ਮੌਕੇ ’ਤੇ ਹੀ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਲੋਕਾਂ ਵੱਲੋਂ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਵਿੱਚ ਪਹੁੰਚ ਕੇ ਬਹੁਤ ਸਾਰੇ ਆਪਣੇ ਕੰਮ ਨਿਪਟਾ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਜਿਹੜੇ ਲੋਕ ਬਜ਼ੁਰਗ ਹੋਣ ਕਾਰਨ ਜਾ ਆਰਥਿਕ ਪੱਖੋਂ ਕਮਜੋਰ ਹੋਣ ਕਾਰਨ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਹਨ, ਉਨ੍ਹਾਂ ਲਈ ਇਹ ਕੈਂਪ ਹੋਰ ਵੀ ਲਾਹੇਵੰਦ ਸਾਬਤ ਹੋ ਰਹੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Tags: Breaking news in PunjabiCm bhagwant singh maanLatest News In PunjabiPunjab Governmentpunjab newsPunjab news in PunjabiS.A.S. NagarSDM Himanshu Guptatop headlines in Punjabivillage Paragpur of Derabassi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
1 week ago
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 