• Latest
  • Trending
PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

10 minutes ago
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

16 minutes ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

42 minutes ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

1 hour ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

2 hours ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

3 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

4 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

5 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

September 4, 2024
in Politics, ਸਿਆਸੀ, ਸਿੱਖਿਆ, ਖਬਰਾਂ, ਪੰਜਾਬ
PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

 ਚੰਡੀਗੜ, 4 ਸਤੰਬਰ(ਵਿਸ਼ਵ ਵਾਰਤਾ) PUNJAB NEWS-Punjab School Education Minister Mr. Harjot Singh Bains ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। 
PUNJAB NEWS : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ਮਹੱਤਤਾ ਇਸ ਤੱਥ ਤੋਂ ਉਜਾਗਰ ਹੁੰਦੀ ਹੈ ਕਿ ਉਹਨਾਂ ਨੂੰ ਮਾਪਿਆਂ ਤੋਂ ਬਾਅਦ ਦਾ ਦਰਜਾ ਦਿੱਤਾ ਗਿਆ ਹੈ।
ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’ 
ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ  ਕੀਤੀ।
  ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।
Tags: Breaking news in PunjabiCabinet MinisterHarjot BainsLatest News In PunjabiMinister of School EducationNational Teachers' Daypunjab newsPunjab news in PunjabiPunjab School Education Ministertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 7, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

by Ranjit Singh
October 7, 2026
0

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ ਅੰਮ੍ਰਿਤਸਰ, 7 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼...

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

by Ranjit Singh
October 7, 2026
0

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ - 15 ਨਾਜਾਇਜ਼ ਪਿਸਤੌਲਾਂ ਸਣੇ 8 ਗ੍ਰਿਫਤਾਰ ਅੰਮ੍ਰਿਤਸਰ, 7...

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 7, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

by Navjot
3 weeks ago
0

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅਫਗਾਨਿਸਤਾਨ ਸੀਰੀਜ਼ ਸਮਾਪਤ ਹੋਣ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 