• Latest
  • Trending
Punjab News: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ- ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

Punjab News: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ- ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

1 year ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

6 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

36 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ- ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਦੀ ਕੀਤੀ ਸਮੀਖਿਆ

October 11, 2025
in ਖਬਰਾਂ, ਪੰਜਾਬ
Punjab News: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ- ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

Punjab News: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ- ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

• ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸ

•ਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ

• ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਦੀ ਕੀਤੀ ਸਮੀਖਿਆ

• 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ):- ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ – ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।

ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇੱਕ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਨੂੰ ਕਵਰ ਕਰੇਗਾ, ਜਦੋਂਕਿ ਦੂਜਾ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਰਸਤੇ ਵਿੱਚ ਮੁੱਖ ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਹ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।

ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਤੋਂ 18 ਨਵੰਬਰ ਤੱਕ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 9ਵੇਂ ਪਾਤਸ਼ਾਹ ਦੇ ਜੀਵਨ ਅਤੇ ਉਨ੍ਹਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ‘ਚਰਨ ਛੋਹ’ ਪ੍ਰਾਪਤ 130 ਪਵਿੱਤਰ ਸਥਾਨਾਂ ‘ਤੇ ਕੀਰਤਨ ਦਰਬਾਰ ਸਜਾਏ ਜਾਣਗੇ।

ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਰਧਾਂਜਲੀ ਭੇਟ ਕਰਨ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਸ ਸਹਾਇਤਾ ਸਮੇਤ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੇ ਹਾਂ ਤਾਂ ਜੋ ਇਹਨਾਂ ਸਮਾਗਮਾਂ ਦੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਇਆ ਜਾ ਸਕੇ। ਅਸੀਂ ਇਸ ਇਤਿਹਾਸਕ ਮੌਕੇ ਲਈ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ, ਸਥਾਨਕ ਵਿਧਾਇਕਾਂ ਅਤੇ ਪ੍ਰਮੁੱਖ ਧਾਰਮਿਕ ਆਗੂਆਂ ਨਾਲ ਤਾਲਮੇਲ ਕਰ ਰਹੇ ਹਾਂ।”

ਸ. ਬੈਂਸ ਨੇ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮੁੱਖ ਧਾਰਮਿਕ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣਗੇ, ਜਿਸ ਵਿੱਚ ਵਿਸ਼ਵ ਭਰ ਤੋਂ 1 ਕਰੋੜ ਤੋਂ ਵੱਧ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਹੁੰਚਣ ਵਾਲੀਆਂ ਸੰਗਤਾਂ ਲਈ ਟੈਂਟ ਸਿਟੀ “ਚੱਕ ਨਾਨਕੀ” ਸਥਾਪਤ ਕੀਤੀ ਜਾਵੇਗੀ ਜਿਸ ਵਿੱਚ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤਾਂ ਦੇ ਠਹਿਰਣ ਦੀ ਵਿਵਸਥਾ ਕੀਤੀ ਜਾਵੇਗੀ।

ਲੋਕਾਂ ਨੂੰ ਇਤਿਹਾਸਕ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਲੋਕਾਂ ਨੂੰ ਧਰਮ ਨਿਰਪੱਖਤਾ, ਦਇਆ ਅਤੇ ਮਾਨਵਤਾਵਾਦ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰੇਗਾ। ਧਾਰਮਿਕ ਦੀ ਰਾਖੀ ਲਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਰਿਆਂ ਨੂੰ ਪਵਿੱਤਰ ਮਾਨਤਾਵਾਂ ਦਾ ਸਤਿਕਾਰ ਕਰਦਿਆਂ ਧਰਮ ਪ੍ਰਤੀ ਦ੍ਰਿੜ ਰਹਿਣ ਦਾ ਸਦੀਵੀ ਸੰਦੇਸ਼ ਦਿੰਦੀ ਹੈ।

ਇਸ ਦੌਰਾਨ, ਕੈਬਨਿਟ ਮੰਤਰੀਆਂ ਨੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੂੰ 31 ਅਕਤੂਬਰ ਤੱਕ ਕੌਮੀ ਰਾਜਮਾਰਗ ਦੀ ਸਰਵਿਸ ਲੇਨ ਨੂੰ ਅਪਗ੍ਰੇਡ ਕਰਨ ਅਤੇ ਟ੍ਰੈਫਿਕ ਲਾਈਟਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Tags: Breaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
6 hours ago
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 