• Latest
  • Trending
PUNJAB NEWS :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ: ਡਾ. ਬਲਬੀਰ ਸਿੰਘ

PUNJAB NEWS :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ: ਡਾ. ਬਲਬੀਰ ਸਿੰਘ

2 years ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

50 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ: ਡਾ. ਬਲਬੀਰ ਸਿੰਘ

ਸਿਹਤ ਸੁਧਾਰ ਦੇ ਖੇਤਰ ਵਿੱਚ ਤਰੱਕੀ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਕਰ ਰਹੀ ਹੈ ਕੰਮ

July 1, 2024
in ਪੰਜਾਬ
PUNJAB NEWS :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ: ਡਾ. ਬਲਬੀਰ ਸਿੰਘ

ਕੇਂਦਰ ਸਰਕਾਰ ਵੱਲੋਂ ਰੋਕੇ ਫੰਡ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ

ਕੌਮੀ ਡਾਕਟਰ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

ਸਿਹਤ ਮੰਤਰੀ ਵੱਲੋਂ ਪਿੰਡ ਕੁਰੜੀ ਵਿਖੇ ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ

ਸੈਕਟਰ 71 ਵਿਖੇ ਆਈ.ਵੀ.ਵਾਈ. ਤੋਂ ਲਿਵਾਸਾ ਦੇ ਨਾਮ ਵਿੱਚ ਤਬਦੀਲ ਹੋਇਆ ਹਸਪਤਾਲ ਵੀ ਕੀਤਾ ਲੋਕ ਅਰਪਣ

ਐਸ.ਏ.ਐਸ.ਨਗਰ, 01 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵਿਆਪਕ ਸੁਧਾਰ ਹਿਤ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ  ( AAM ADAMI CLINIC )ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਤੇ ਜਲਦ ਹੀ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਦੇਸ਼ ਵਿੱਚੋਂ ਅੱਵਲ ਦਰਜੇ ਦਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਲੰਮੇਂ ਸਮੇਂ ਤੋਂ ਪੰਜਾਬ ਦੇ ਰੋਕੇ ਫੰਡ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣ ਰਹੇ ਹਨ। PUNJAB NEWS

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਪਿੰਡ ਕੁਰੜੀ ਵਿਖੇ ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਟਰੱਸਟ ਅਤੇ ਲਾਇਨਜ਼ ਕਲੱਬ ਵੱਲੋਂ ਖੋਲ੍ਹੇ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸਿਹਤ ਖੇਤਰ ਸਬੰਧੀ ਕਰੀਬ 01 ਹਜ਼ਾਰ ਕਰੋੜ ਰੁਪਏ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤੇ ਜਾ ਸਕਣ ਵਾਲੇ ਕਰੀਬ 07 ਹਜ਼ਾਰ ਕਰੋੜ ਰੁਪਏ ਦੇ ਫ਼ੰਡ ਰੋਕੇ ਹੋਏ ਹਨ। PUNJAB NEWS

PUNJAB NEWS ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਦੇ ਸੁਧਾਰ ਲਈ ਨਿਰੰਤਰ ਯਤਨ ਜਾਰੀ ਹਨ, ਉੱਥੇ ਵੱਖੋ-ਵੱਖ ਸਿਹਤ ਸੰਸਥਾਵਾਂ ਵੱਲੋਂ ਪਾਇਆ ਜਾਂਦਾ ਯੋਗਦਾਨ ਵੀ ਅਹਿਮ ਹੈ।ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਟਰੱਸਟ ਤੇ ਲਾਇਨਜ਼ ਕਲੱਬ ਵੱਲੋਂ ਖੋਲ੍ਹਿਆ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਇਸ ਦੀ ਮਿਸਾਲ ਹੈ। ਜਿੱਥੇ 04 ਓ.ਪੀ.ਡੀਜ਼, ਦੰਦਾਂ ਦੇ ਇਲਾਜ ਅਤੇ ਐਂਬੂਲੈਂਸ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਐੱਸ.ਏ.ਐੱਸ ਨਗਰ (ਮੋਹਾਲੀ) ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਟਿਊਟ ਆਫ਼ ਮੈਡੀਕਲ ਸਇੰਸਿਜ਼ ਨਾਲ ਤਾਲਮੇਲ ਕਰਵਾਇਆ ਜਾਵੇਗਾ।ਇਸ ਦਾ ਫਾਇਦਾ ਇਹ ਹੋਵੇਗਾ ਕਿ ਜਦੋਂ ਪਿੰਡ ਕੁਰੜੀ ਦੇ ਹਸਪਤਾਲ ਵੱਲੋਂ ਕਿਸੇ ਮਰੀਜ਼ ਨੂੰ ਰੈਫਰ ਕੀਤਾ ਜਾਵੇਗਾ ਤਾਂ ਉਸ ਦਾ ਉਥੇ ਪਹਿਲ ਦੇ ਅਧਾਰ ਉਤੇ ਮਰੀਜ਼ ਦਾ ਇਲਾਜ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਐਂਬੂਲੈਂਸ ਨੂੰ ਹਰੀ ਦੇ ਕੇ ਰਵਾਨਾ ਵੀ ਕੀਤਾ।

ਇਸ ਤੋਂ ਪਹਿਲਾਂ ਸੈਕਟਰ 71, ਐਸ.ਏ.ਐਸ. ਨਗਰ ਵਿਖੇ ਆਈ.ਵੀ.ਵਾਈ. ਤੋਂ ਲਿਵਾਸਾ ਦੇ ਨਾਮ ਵਿੱਚ ਤਬਦੀਲ ਹੋਏ ਹਸਪਤਾਲ ਨੂੰ ਲੋਕ ਅਰਪਣ ਕਰਨ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇ ਕੇ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਦੇਸ਼ ਵਿੱਚ ਅੱਵਲ ਬਨਾਉਣ ਵਿੱਚ ਯੋਗਦਾਨ ਪਾਇਆ ਜਾਵੇ।

ਸਿਹਤ ਮੰਤਰੀ ਨੇ ਦੋਵੇਂ ਸਮਾਗਮਾਂ ਦੌਰਾਨ ਕੌਮੀ ਡਾਕਟਰ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਦਿਹਾੜਾ ਭਾਰਤ ਰਤਨ ਸ਼੍ਰੀ ਬੀ.ਸੀ. ਰੌਏ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਜਿੱਥੇ ਦੇਸ਼ ਦੀ ਅਜ਼ਾਦੀ ਵਿੱਚ ਯੋਗਦਾਨ ਪਾਇਆ, ਉਥੇ ਦੇਸ਼ ਦੇ ਸਿਹਤ ਖੇਤਰ ਦੀ ਮਜ਼ਬੂਤੀ ਲਈ ਵੀ ਮਿਸਾਲੀ ਕੰਮ ਕੀਤਾ। 01 ਜੁਲਾਈ ਨੂੰ ਹੀ ਉਨ੍ਹਾਂ ਦਾ ਜਨਮ ਦਿਨ ਹੁੰਦਾ ਹੈ ਤੇ 01 ਜੁਲਾਈ ਨੂੰ ਹੀ ਉਹ ਇਸ ਦੁਨੀਆਂ ਤੋਂ ਰੁਖ਼ਸਤ ਹੋਏ ਸਨ। ਸਿਹਤ ਮੰਤਰੀ ਨੇ ਮੈਡੀਕਲ ਖੇਤਰ ਨਾਲ ਸਬੰਧਤ ਹਰ ਵਿਅਕਤੀ ਨੂੰ ਡਾ. ਰੌਏ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਐਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ, ਸਿਵਲ ਸਰਜਨ ਡਾ. ਦਵਿੰਦਰ ਕੁਮਾਰ, ਡਾ. ਸਤੀਸ਼ ਗਰਗ, ਐਡਵੋਕੇਟ ਅਮਰ ਵਿਵੇਕ, ਪ੍ਰਵੀਨ ਕਾਂਸਲ, ਸਤੀਸ਼ ਸ਼ਰਮਾ, ਸਿਧਾਰਥ ਗਰਗ, ਲਾਇਨ ਆਰ ਕੇ ਰਾਣਾ, ਤੇਜ ਕੇ., ਅਰੁਣ ਵਾਲੀਆ, ਅਜੈ ਸ਼ਾਹੀ, ਡਾ. ਅਸ਼ਵਨੀ ਵਿਜ, ਐਡਵੋਕੇਟ ਕੇਤਨ ਸ਼ਰਮਾ, ਉਮਾਕਾਂਤ ਮਹਿਤਾ, ਪੁਨੀਤ ਮਲਹੋਤਰਾ, ਸ. ਛੱਜਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Tags: AAM ADAMI CLINIC )BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
18 hours ago
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 