• Latest
  • Trending
PUNJAB NEWS : ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

2 years ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

5 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

8 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

18 minutes ago
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

37 minutes ago
ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

47 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

2 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

3 hours ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

3 hours ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

Hindi News
English News
Thursday, September 17, 2026
No Result
View All Result
31 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

September 8, 2024
in ਖਬਰਾਂ, ਪੰਜਾਬ
PUNJAB NEWS : ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

PUNJAB NEWS : ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਚੰਡੀਗੜ੍ਹ, 7 ਸਤੰਬਰ(ਵਿਸ਼ਵ ਵਾਰਤਾ)PUNJAB NEWS- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ।

ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ।

ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ ‘ਤੇ ਨਿਯੁਕਤੀ ‘ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ​​ਮਿਲੇਗਾ।ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

by Ankit
September 17, 2026
0

  ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
September 17, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

by Navjot
September 17, 2026
0

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਖਡੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

Most Popular

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
7 hours ago
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 