• Latest
  • Trending
PUNJAB NEWS : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

34 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

40 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

55 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

3 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

September 10, 2024
in ਖਬਰਾਂ, ਪੰਜਾਬ
PUNJAB NEWS : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

PUNJAB NEWS : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਚੰਡੀਗੜ੍ਹ, 10 ਸਤੰਬਰ(ਵਿਸ਼ਵ ਵਾਰਤਾ)PUNJAB NEWS -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।

ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

Tags: Breaking news in PunjabiGoverning body meetingLatest News In PunjabiPunjab Chief Minister Bhagwant Singh MannPunjab Cow Service Commission.punjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
2 weeks ago
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 