• Latest
  • Trending
PUNJAB NEWS : ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

2 years ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

17 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

2 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

3 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

4 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

6 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

7 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

Hindi News
English News
Monday, June 22, 2026
No Result
View All Result
35 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

September 13, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB NEWS : ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

PUNJAB NEWS : ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ)PUNJAB NEWS- ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਹੁਣ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ।  ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Most Popular

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

by Ranjit Singh
2 weeks ago
0

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ ਦਿੱਲੀ, 11 ਜੂਨ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਪੱਛਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 