• Latest
  • Trending
Punjab News: ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

2 years ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

6 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

7 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

8 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

Hindi News
English News
Sunday, July 12, 2026
No Result
View All Result
28 °c
Chandigarh
35 ° Mon
36 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

September 13, 2024
in ਖਬਰਾਂ, ਪੰਜਾਬ
Punjab News: ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

Punjab News: ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ

Punjab News: ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) Punjab News:- ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ।

ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

Tags: BREAKING NEWSBreaking news in PunjabiKeywords from NewsLatest Punjab newsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

by Ankit
July 11, 2026
0

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

by Ankit
July 11, 2026
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

Most Popular

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

by Ranjit Singh
16 hours ago
0

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 