• Latest
  • Trending
Punjab News: ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ

2 years ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

29 minutes ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

34 minutes ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

38 minutes ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

39 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

43 minutes ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

2 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

3 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

3 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ

September 14, 2024
in ਖਬਰਾਂ, ਪੰਜਾਬ
Punjab News: ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ

Punjab News: ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ

-ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਪੁਲਿਸ ਨੂੰ ਸਹਿਯੋਗ ਕਰਨਾ ਬੇਹੱਦ ਜਰੂਰੀ-ਐਸ.ਐਸ.ਪੀ. ਡਾ. ਨਾਨਕ ਸਿੰਘ
-ਪਟਿਆਲਾ ਪੁਲਿਸ ਵੱਲੋਂ ਸਮਾਣਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

Punjab News: ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ

ਪਟਿਆਲਾ/ ਸਮਾਣਾ, 14 ਸਤੰਬਰ (ਵਿਸ਼ਵ ਵਾਰਤਾ)Punjab News:- ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਕਿਸੇ ਕਾਰਨ ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਹੋਣਗੀਆਂ। ਡੀ.ਆਈ.ਜੀ. ਭੁੱਲਰ ਪਟਿਆਲਾ ਪੁਲਿਸ ਵੱਲੋਂ ਸਮਾਣਾ ਵਿਖੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਕਰਵਾਏ ਜਾਗਰੂਕਤਾ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ, ਪੁਲਿਸ ਅਧਿਕਾਰੀਆਂ ਵਲੋਂ ਡੀਆਈਜੀ ਪਟਿਆਲਾ ਰੇਂਜ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਾਂ ਸਮਾਣਾ ਅਤੇ ਪਾਤੜਾਂ ਦੀਆਂ ਪੇਂਡੂ ਸੁਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਖ਼ਤਮ ਕੀਤਾ ਹੈ ਪਰੰਤੂ ਨਸ਼ਿਆਂ ਦੀ ਮੰਗ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਲਈ ਪੇਂਡੂ ਸੁਰੱਖਿਆ ਕਮੇਟੀਆਂ ਨਸ਼ਿਆਂ ਵਿਰੁੱਧ ਪੁਲਿਸ ਨੂੰ ਸਹਿਯੋਗ ਕਰਨ ਲਈ ਅੱਗੇ ਆਉਣ।
ਡੀ.ਆਈ.ਜੀ. ਭੁੱਲਰ ਨੇ ਕਿਹਾ ਕਿ ਸਮਾਜ ਦੇ ਸਾਰੇ ਅੰਗਾਂ ਦਾ ਇਕਜੁੱਟ ਹੋਕੇ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਜਰੂਰੀ ਹੈ। ਪਿੰਡਾਂ ਵਿੱਚ ਲੋਕਾਂ ਲਾਏ ਜਾਂਦੇ ਠੀਕਰੀ ਪਹਿਰਿਆਂ ਦੀ ਵੀ ਨਸ਼ੇ ਰੋਕਣ ਲਈ ਵੱਡੀ ਭੂਮਿਕਾ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਪਟਿਆਲਾ ਪੁਲਿਸ ਨਸ਼ਾ ਤਸਕਰਾਂ ਦੀ ਜਾਇਦਾਦਾਂ ਕੁਰਕ ਕਰਨ ‘ਚ ਮੋਹਰੀ ਹੈ।ਉਨ੍ਹਾਂ ਕਿਹਾ ਕਿਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।ਇਸ ਦੌਰਾਨ ਡੀ.ਆਈ.ਜੀ. ਭੁੱਲਰ ਤੇ ਐਸ.ਐਸ.ਪੀ. ਨੇ ਲੋਕਾਂ ਦੀਆਂ ਨਸ਼ਿਆਂ ਬਾਬਤ ਮੁਸ਼ਕਿਲਾਂ ਵੀ ਸੁਣੀਆਂ ਤੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਐਸ ਪੀ ਜਾਂਚ ਯੋਗੇਸ਼ ਸ਼ਰਮਾ, ਐਸ ਪੀ ਜਸਬੀਰ ਸਿੰਘ, ਡੀਐਸਪੀ ਸਮਾਣਾ ਨੇਹਾ ਅਗਰਵਾਲ, ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ, ਇੰਸਪੈਕਟਰ ਸ਼ਿਵਦੇਵ ਸਿੰਘ ਬਰਾੜ ਸਮੇਤ ਸਾਰੇ ਥਾਣਿਆਂ ਤੇ ਚੌਂਕੀਆਂ ਦੇ ਇੰਚਾਰਜ, ਸ਼ਹੀਦੇ ਆਜਮ ਭਗਤ ਸਿੰਘ ਪੁਰਸਕਾਰ ਵਿਜੇਤਾ ਤੇ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਪਰਮਿੰਦਰ ਭਲਵਾਨ ਤੇ ਜਤਵਿੰਦਰ ਗਰੇਵਾਲ ਵੀ ਮੌਜੂਸ ਸਨ। ਪਟਿਆਲਾ ਪੁਲਿਸ ਦੇ ਇਸ ਸੈਮੀਨਾਰ ਵਿੱਚ ਸਮਾਜ ਦੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਯੂਥ ਕਲੱਬਾਂ, ਨਸ਼ਾ ਮੁਕਤੀ ਕੇਂਦਰ, ਨਸ਼ਾ ਮੁਕਤ ਪਿੰਡਾਂ ਦੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਨੇ ਭਾਗ ਲੈ ਕੇ ਭਰਵਾਂ ਹੁੰਗਾਰਾ ਦਿੱਤਾ।

Tags: BREAKING NEWSKeywords from NewsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

Most Popular

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

by Jaspreet Kaur
3 weeks ago
0

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ - ਟੀਮ ਇੰਡੀਆ ਨੇ ਬਣਾਇਆ ਮਜ਼ਬੂਤ ਸਕੋਰ ਨਵੀ ਦਿੱਲੀ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 