• Latest
  • Trending
PUNJAB NEWS : ਡਾ.ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

PUNJAB NEWS : ਡਾ.ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

2 years ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

20 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

2 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

2 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

2 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

3 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

4 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

4 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

5 hours ago
Hindi News
English News
Wednesday, May 27, 2026
No Result
View All Result
38 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਡਾ.ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

September 18, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB NEWS : ਡਾ.ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

PUNJAB NEWS : ਡਾ.ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਚੰਡੀਗੜ੍ਹ, 18 ਸਤੰਬਰ(ਵਿਸ਼ਵ ਵਾਰਤਾ) PUNJAB NEWS- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ Dr. Baljit Kaur ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਕਰਦਿਆਂ ਕੀਤਾ।

PUNJAB NEWS

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤੀਆਂ ਅਤੇ ਤਰੱਕੀਆਂ ਦੌਰਾਨ ਓਪਨ ਮੈਰਿਟ ਰਿਜ਼ਰਵ ਸ਼੍ਰੇਣੀ ਉਮੀਦਵਾਰ (ਜਨਰਲ ਕੈਟਾਗਿਰੀ ਉਮੀਦਵਾਰ ਦੀ ਮੈਰਿਟ ਤੱਕ ਸਾਰੇ ਰਿਜਰਵ ਸ਼੍ਰੇਣੀ ਉਮੀਦਵਾਰਾਂ) ਨੂੰ ਰੋਸਟਰ ਨੁਕਤਿਆਂ ਉੱਤੇ ਰਾਖਵਾਂਕਰਨ ਵਿੱਚ ਨਾ ਗਿਣਨ ਸਬੰਧੀ, ਵਿਭਾਗੀ ਭਰਤੀਆਂ ਦੌਰਾਨ ਰਿਜ਼ਰਵ ਸ਼੍ਰੇਣੀ ਉਮੀਦਵਾਰਾਂ ਨੂੰ ਅੰਕਾਂ ਅਤੇ ਅਪਲਾਈ ਫੀਸਾਂ ਵਿੱਚ ਬਣਦੀ ਛੋਟ ਦੇਣ ਸਬੰਧੀ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਲਾਗੂ ਕਰਨ ਸਬੰਧੀ ਅਤੇ ਸਿੱਖਿਆ ਬੋਰਡ ਵੱਲੋਂ ਐਸ.ਸੀ ਅਤੇ ਬੀ.ਸੀ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰੀਖਿਆ ਫੀਸ ਬੰਦ ਕਰਦੇ ਹੋਏ ਇਸਦੀ ਅਦਾਇਗੀ ਸਮਾਜਿਕ ਨਿਆਂ ਵਿਭਾਗ ਵੱਲੋਂ ਕਰਨ ਸਬੰਧੀ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। Dr. Baljit Kaur ਨੇ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ।

Dr. Baljit Kaur ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

Tags: Breaking news in PunjabiChief Minister Bhagwant Singh MannDR BALJIT KAURLatest News In PunjabiPunjab Governmentpunjab newsPunjab news in PunjabiSC/BC Teachers’ Union Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

Most Popular

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
1 week ago
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 