• Latest
  • Trending
PUNJAB NEWS : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

15 minutes ago
International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

37 minutes ago
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

1 hour ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

September 19, 2024
in ਖਬਰਾਂ
PUNJAB NEWS : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

PUNJAB NEWS : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

ਪੜ੍ਹੋ, ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 19ਸਤੰਬਰ(ਵਿਸ਼ਵ ਵਾਰਤਾ) PUNJAB NEWS -ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਅਤੇ ਕਾਰਵਾਈ ਦੀ ਮੰਗ ਕੀਤੀ ਗਈ, ਜਿਸ ਵਿਚ ਉਨ੍ਹਾਂ 2000 ਵਿਚ ਬੀਬੀ ਜਗੀਰ ਕੌਰ ਵੱਲੋਂ ਆਪਣੀ ਧੀ ਹਰਪ੍ਰੀਤ ਕੌਰ ਨੂੰ ਮਾਰਨ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਤੇ ਪੰਥ ਦੀ ਰਵਾਇਤ ਅਨੁਸਾਰ ਸਜ਼ਾ ਦਿੱਤੀ ਜਾਵੇ। ਗੌਰਤਲਬ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਜਥੇਬੰਦੀ ਦੇ ਆਗੂSri Akal Takht Sahibਆਂ ਨੇ ਦੱਸਿਆ ਕਿ ਸੰਨ 2000 ਦੇ ਵਿੱਚ ਬੀਬੀ ਜਗੀਰ ਕੌਰ ਦੀ ਧੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਜਵਾਈ ਕਮਲਜੀਤ ਸਿੰਘ ਨੇ ਹਾਈਕੋਰਟ ’ਚ ਪਟੀਸ਼ਨ ਪਾ ਕੇ ਕਾਰਵਾਈ ਦੀ ਮੰਗ ਕੀਤੀ ਸੀ। ਲੰਬਾ ਸਮਾਂ ਕੇਸ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਬੀਬੀ ਜਗੀਰ ਕੌਰ ਨੂੰ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦੁਨਿਆਵੀ ਅਦਾਲਤ ਦੇ ਵਿੱਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਹੈ ਉੱਥੇ ਹੀ ਸਿੱਖਾਂ ਦੀ ਸਰਵ ਉੱਚ ਅਦਾਲਤ ਦੇ ਵਿੱਚ ਵੀ ਸਿੱਖ ਪੰਥ ਰਿਵਾਇਤਾਂ ਅਨੁਸਾਰ ਬੀਬੀ ਜਗੀਰ ਕੌਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ।

Tags: Bibi Jagir KaurBreaking news in Punjabiformer cabinet ministerLatest News In Punjabipunjab newsPunjab news in PunjabiSri Akal Takht Sahibtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

by Ranjit Singh
August 15, 2026
0

National: ਰੀਲ ਬਣਾਉਂਦੇ ਦੇ ਚੱਕਰ 'ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ ਮਹਾਰਾਸ਼ਟਰ, 15 ਅਗਸਤ (ਵਿਸ਼ਵ ਵਾਰਤਾ): ਮਹਾਰਾਸ਼ਟਰ...

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

by Ranjit Singh
August 15, 2026
0

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ ਨਵੀਂ ਦਿੱਲੀ, 15 ਅਗਸਤ (ਵਿਸ਼ਵ...

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
August 15, 2026
0

Punjab: ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਪਟਿਆਲਾ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 