• Latest
  • Trending
Punjab News : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ

Punjab News : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ

2 years ago
Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

13 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

8 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

9 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

10 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

11 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

12 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

12 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

12 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

13 hours ago
Hindi News
English News
Thursday, September 17, 2026
No Result
View All Result
23 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ

September 19, 2024
in HEALTH, ਖਬਰਾਂ, ਪੰਜਾਬ
Punjab News : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ

Punjab News : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ

  • ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ
  • ਨੈਸ਼ਨਲ ਹੈਲਥ ਏਜੰਸੀ ਵੱਲੋਂ ਕਲੇਮ ਪ੍ਰਕ੍ਰਿਰਿਆ ਲਈ ਸ਼ੁਰੂ ਕੀਤੇ ਗਏ ਨਵੇਂ ਸਾਫਟਵੇਅਰ ਦੀ ਵਰਤੋਂ ਉਪਰੰਤ ਫਰਵਰੀ 2024 ਤੋਂ ਤਕਨੀਕੀ ਖਾਮੀਆਂ ਹੋਈਆਂ ਪੈਦਾ: ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਭਲਕੇ ਐਫ.ਐਚ.ਏ.ਐਨ.ਏ. ਨਾਲ ਮੀਟਿੰਗ ਸੱਦੀ, 25 ਸਤੰਬਰ ਨੂੰ ਆਈ.ਐਮ.ਏ. ਨਾਲ ਵੀ ਮੀਟਿੰਗ ਕੀਤੀ ਤੈਅ

ਚੰਡੀਗੜ੍ਹ, 19 ਸਤੰਬਰ(ਵਿਸ਼ਵ ਵਾਰਤਾ)Punjab News -ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ।
ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ, 2024 ਤੋਂ ਹੁਣ ਤੱਕ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 101.66 ਕਰੋੜ ਰੁਪਏ ਅਤੇ ਸਰਕਾਰੀ ਹਸਪਤਾਲਾਂ ਨੂੰ 112 ਕਰੋੜ ਰੁਪਏ ਜੋ ਕੁੱਲ 214.30 ਕਰੋੜ ਰੁਪਏ ਬਣਦੇ ਹਨ, ਦੀ ਅਦਾਇਗੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਏਜੰਸੀ (ਐਨ.ਐਚ.ਏ.) ਵੱਲੋਂ ਸ਼ੁਰੂ ਕੀਤੇ ਨਵੇਂ ਸਾਫਟਵੇਅਰ ਦੀ ਵਰਤੋਂ ਸ਼ੁਰੂ ਕਰਨ ਤੋਂ ਬਾਅਦ, ਕਲੇਮ ਲੈਣ ਸਬੰਧੀ ਪ੍ਰਕਿਰਿਆ ਵਿੱਚ ਫਰਵਰੀ 2024 ਤੋਂ ਕੁਝ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਲੇਮ ਪ੍ਰਾਪਤ ਕਰਨ ਦੀ ਗਤੀ ਕਾਫ਼ੀ ਮੱਠੀ ਪੈ ਗਈ ਹੈ। ਹਾਲਾਂਕਿ, ਸਟੇਟ ਹੈਲਥ ਏਜੰਸੀ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਹੋਰ ਸਟਾਫ਼ ਦੀ ਤਾਇਨਾਤੀ ਅਤੇ ਸ਼ਨੀਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਕਰਨ, ਜਿਹੇ ਕਈ ਫੌਰੀ ਉਪਾਅ ਵੀ ਕੀਤੇ ਹਨ।
ਇਸ ਮਾਮਲੇ ਦੇ ਹੱਲ ਲਈ ਸਿਹਤ ਮੰਤਰੀ ਨੇ ਸ਼ੁੱਕਰਵਾਰ ਨੂੰ ਐਫ.ਐਚ.ਏ.ਐਨ.ਏ. ਦੇ ਨੁਮਾਇੰਦਿਆਂ ਨਾਲ ਮੀਟਿੰਗ ਸੱਦੀ ਹੈ। ਇਸ ਤੋਂ ਇਲਾਵਾ, ਭੁਗਤਾਨਾਂ ਅਤੇ ਸਟੇਟ ਹੈਲਥ ਏਜੰਸੀ ਦੇ ਕੰਮਕਾਜ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ 25 ਸਤੰਬਰ, 2024 ਨੂੰ ਦੁਪਹਿਰ 3:30 ਵਜੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਵੀ ਇੱਕ ਮੀਟਿੰਗ ਤੈਅ ਕੀਤੀ ਗਈ ਹੈ।
ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਦੱਸਣਯੋਗ ਹੈ ਕਿ ਸਿਹਤ ਮੰਤਰੀ ਨੇ ਪਹਿਲਾਂ ਹੀ ਸਟੇਟ ਹੈਲਥ ਏਜੰਸੀ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਾਅਵਿਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਮੈਡੀਕਲ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਸਬੰਧੀ ਆਦੇਸ਼ ਦਿੱਤੇ ਹਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

by Ankit
September 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 17-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

by Navjot
September 16, 2026
0

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ   ਮੁੰਬਈ, 16 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

by Ankit
September 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 17-09-2026 |...

Most Popular

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ

by Ranjit Singh
4 days ago
0

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 13 ਸਤੰਬਰ (ਵਿਸ਼ਵ ਵਾਰਤਾ) – 14 ਤੋਂ 20 ਸਤੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 