• Latest
  • Trending
Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

2 years ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

7 minutes ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

15 minutes ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

34 minutes ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

1 hour ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

2 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

3 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

September 20, 2024
in ਖਬਰਾਂ, ਪੰਜਾਬ
Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

ਚੰਡੀਗੜ੍ਹ 20 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਦੇ ਵਿੱਚ 600 ਤੋਂ ਵੱਧ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ 2007 ਤੋਂ 2017 ਤੱਕ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਦਰਮਿਆਨ ਇਹ ਸਾਰਾ ਗੈਰ ਕਾਨੂੰਨੀ ਕੰਮ ਹੋਇਆ ਸੀ। ਉਹਨਾਂ ਦੱਸਿਆ ਕਿ ਪਰਮਿਟ ਗੈਰ ਕਾਨੂੰਨੀ ਤਰੀਕੇ ਦੇ ਨਾਲ ਜਾਰੀ ਕੀਤੇ ਗਏ ਸਨ। ਜਾਰੀ ਕੀਤੇ ਗਏ ਇਹਨਾਂ ਪਰਮਟਾਂ ਦੇ ਵਿੱਚ ਕਈ ਵੱਡੇ ਟਰਾਂਸਪੋਰਟਾਂ ਦੇ ਨਾਮ ਵੀ ਸ਼ਾਮਿਲ ਸਨ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਦੇ 30 ਫ਼ੀਸਦ ਪਰਮਟ ਰੱਦ ਕੀਤੇ ਗਏ ਹਨ।

ਛੋਟੇ ਟਰਾਂਸਪੋਰਟਰਾਂ ਨੂੰ ਫਾਇਦਾ ਹੋਣ ਦਾ ਦਾਅਵਾ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਇਸ ਪੂਰੀ ਕਾਰਵਾਈ ਨੂੰ ਪੜਤਾਲ ਕਰਨ ਤੋਂ ਬਾਅਦ ਹੀ ਅਮਲ ਦੇ ਵਿੱਚ ਲਿਆਂਦਾ ਗਿਆ ਹੈ ਤੇ ਇਸ ਦੇ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਫਾਇਦਾ ਪਹੁੰਚੇਗਾ। ਉਹਨਾਂ ਕਿਹਾ ਕਿ ਛੋਟੇ ਟ੍ਰਾਂਸਪੋਰਟ ਹੁਣ ਦੁਬਾਰਾ ਤੋਂ ਆਪਣੀਆਂ ਬੱਸਾਂ ਚਲਾ ਸਕਣਗੇ ਮੰਤਰੀ ਨੇ ਕਿਹਾ ਕਿ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਪਰਮਿਟਾਂ ਕਾਰਨ ਸਰਕਾਰ ਨੂੰ ਨੁਕਸਾਨ ਹੋ ਰਿਹਾ ਸੀ। ਸਰਕਾਰ ਦੇ ਇਸ ਫੈਸਲੇ ਦੇ ਨਾਲ ਸਾਰੇ ਟਰਾਂਸਪੋਰਟ ਖੁਸ਼ ਹਨ।

ਮਾਮਲਾ ਹਾਈ ਕੋਰਟ ਵਿੱਚ ਪਹੁੰਚਣ ਤੇ ਸਰਕਾਰ ਨੇ ਲਿਆ ਐਕਸ਼ਨ

ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਪਰਮਿਟ ਦੇ ਮਾਮਲੇ ਦੇ ਵਿੱਚ ਕਈ ਮਾਮਲੇ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ ਸਨ। ਇਸ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲਿਆ ਹੈ। ਸਰਕਾਰ ਨੇ ਮੁਕੰਮਲ ਜਾਂਚ ਕਰਨ ਤੋਂ ਬਾਅਦ ਇਹ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਹੈ। ਮੰਤਰੀ ਨੇ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਬਸ ਆਪਰੇਟਰਾਂ ਦੇ ਏਕਾ-ਅਧਿਕਾਰ ਨੂੰ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਚਲਦੀ ਰਹੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab transport ministertop headlines in PunjabiWEB PORTALWISHAVWARTA.INਪੰਜਾਬ ਸਰਕਾਰ
Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

by Ranjit Singh
3 weeks ago
0

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ ਚੰਡੀਗੜ੍ਹ, 15 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 