PUNJAB NEWS : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ)PUNJAB NEWS- ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਮਧੂਮਿਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।