• Latest
  • Trending
Punjab News: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

Punjab News: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

2 years ago

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

12 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

48 minutes ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

1 hour ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

1 hour ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

2 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

3 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

3 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

5 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

5 hours ago
Hindi News
English News
Sunday, July 12, 2026
No Result
View All Result
36 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

September 21, 2024
in ਖਬਰਾਂ, ਪੰਜਾਬ

ਚੰਡੀਗੜ੍ਹ, 21 ਸਤੰਬਰ 2024 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਹੈਂਡ ਬੁੱਕ ਵਿੱਚ ਟੇਬਲ ਨੰ: V ਵਿੱਚ ਸਰਪੰਚਾਂ ਲਈ ਅਤੇ ਟੇਬਲ ਨੰ: VI ਵਿੱਚ ਪੰਚਾਂ ਦੇ ਉਮੀਦਵਾਰਾਂ ਲਈ ਦਿੱਤੇ “ਫਰੀ ਚੋਣ ਨਿਸ਼ਾਨਾਂ” ਵਿੱਚੋਂ ਹੀ, ਉਨ੍ਹਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
————-

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

by Jaspreet Kaur
July 12, 2026
0

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ - ਲੱਖਾਂ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਬੰਗਲਾਦੇਸ਼ , 12 ਜੁਲਾਈ (ਵਿਸ਼ਵ...

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

by Jaspreet Kaur
July 12, 2026
0

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ - ਛੁੱਟੀ ਵਾਲੇ ਦਿਨ ਵੀ ਸਕੂਲਾਂ 'ਚ ਰਿਹਾ ਵੋਟਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Most Popular

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

by Ranjit Singh
3 weeks ago
0

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ - ਕੌਣ ਬਾਹਰ ? ਨਵੀਂ ਦਿੱਲੀ, 21 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 