• Latest
  • Trending
PUNJAB NEWS: ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

PUNJAB NEWS: ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

2 years ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

4 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

53 minutes ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

54 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

1 hour ago
ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

2 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

2 hours ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

3 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

3 hours ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

3 hours ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

4 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

4 hours ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

5 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

July 26, 2024
in ਪੰਜਾਬ

ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ

ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ, ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਅਨੁਰਾਗ ਵਰਮਾ

ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ):- ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ।

ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਹਾਸਲ ਕਰ ਲਏ ਹਨ। ਸ੍ਰੀ ਵਰਮਾ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਵੇ ਅਤੇ ਜੇਕਰ ਕਿਧਰੇ ਪਾਣੀ ਦੂਸ਼ਿਤ ਪਾਇਆ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਵਿੱਚ ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ।ਇਸੇ ਤਰ੍ਹਾਂ ਮੁੱਖ ਸਕੱਤਰ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਖਰੜ ਵਿਖੇ ਪਾਣੀ ਦੇ ਟੈਂਕ ਦੀ ਸਫਾਈ ਨਾ ਹੋਣ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕੇ ਜਿੱਥੇ ਡਾਇਰੀਆ ਦੇ ਕੇਸ ਆਏ ਹਨ, ਦਾ ਨਿੱਜੀ ਤੌਰ ‘ਤੇ ਦੌਰਾ ਕਰ ਕੇ ਸਫਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਜ਼ਿਲਾ ਸਿਹਤ ਅਫ਼ਸਰਾਂ ਨਾਲ ਖੁੱਲ੍ਹੇ ਵਿੱਚ ਵਿਕਣ ਵਾਲੇ ਕੱਟੇ ਹੋਏ ਫਲਾਂ, ਪੀਣ ਵਾਲੇ ਅਤੇ ਖਾਣ ਵਾਲੇ ਪਦਾਰਥਾਂ ਦੀ ਕੁਆਲਟੀ ਯਕੀਨੀ ਬਣਾਏ ਜਾਵੇ। ਇਸ ਤੋਂ ਇਲਾਵਾ ਲੋਕਾਂ ਵਿੱਚ ਸਾਫ-ਸਫਾਈ ਸਬੰਧੀ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।

ਸਕੱਤਰ ਸਿਹਤ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ ਜਿਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹੁਣ ਵੱਡੇ ਸ਼ਹਿਰਾਂ ਵਿੱਚ 400 ਸੈਂਪਲ, ਦਰਮਿਆਨੇ ਸ਼ਹਿਰਾਂ ਵਿੱਚ 300 ਅਤੇ ਛੋਟੇ ਸ਼ਹਿਰਾਂ ਵਿੱਚ 200 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 17 ਜੁਲਾਈ ਤੋਂ ਬਾਅਦ ਇੱਕਾ-ਦੁੱਕਾ ਥਾਵਾਂ ਨੂੰ ਛੱਡ ਕੇ ਸੂਬੇ ਵਿੱਚ ਕਿਧਰੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਕਿ ਕੋਈ ਨਵਾਂ ਕੇਸ ਨਾ ਆਵੇ। ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਿਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ 10 ਲੱਖ ਤੋਂ ਵੱਧ ਗੋਲੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਜ਼ਿਲਿਆਂ ਨੂੰ ਲੋੜ ਪੈਣ ਉਤੇ ਹੋਰ ਦਵਾਈਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਪ੍ਰਬੰਧਕੀ ਸਕੱਤਰ ਸਿਹਤ ਪ੍ਰਿਯਾਂਕ ਭਾਰਤੀ, ਸਕੱਤਰ ਸਿਹਤ ਡਾ. ਅਭਿਨਵ, ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਮਾਲਵਿੰਦਰ ਸਿੰਘ ਜੱਗੀ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸਿਵਲ ਸਰਜਨ, ਮਿਉਂਸਪਲੈਟੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
——-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

by Ankit
November 28, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ ਪੁਲਿਸ ਟੀਮਾਂ ਨੇ 173...

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

by Ankit
November 28, 2026
0

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 