• Latest
  • Trending
Punjab News: ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ – ਹਰਪਾਲ ਚੀਮਾ

Punjab News: ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ – ਹਰਪਾਲ ਚੀਮਾ

1 year ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

5 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

9 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

10 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

11 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

11 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

11 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

11 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

11 hours ago
Hindi News
English News
Monday, September 7, 2026
No Result
View All Result
25 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ – ਹਰਪਾਲ ਚੀਮਾ

ਤਿੰਨ ਸਾਲਾਂ ਤੋਂ 'ਆਪ' ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ, ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ- ਹਰਪਾਲ ਚੀਮਾ

March 24, 2025
in ਖਬਰਾਂ, ਪੰਜਾਬ
Punjab News: ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ – ਹਰਪਾਲ ਚੀਮਾ

Punjab News: ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ – ਹਰਪਾਲ ਚੀਮਾ

ਤਿੰਨ ਸਾਲਾਂ ਤੋਂ ‘ਆਪ’ ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ, ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ- ਹਰਪਾਲ ਚੀਮਾ
ਆਮ ਆਦਮੀ ਪਾਰਟੀ ਦਾ ਜਨਮ ਹੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਹੋਇਆ ਹੈ, ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦੇ-ਚੀਮਾ
ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ, ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ-ਚੀਮਾ

ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਸਰਕਾਰ ਨੇ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ ‘ਚ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ। ਜਿਸ ਦਾ ਨਤੀਜਾ ਤੁਹਾਡੇ ਸਭ ਦੇ ਸਾਹਮਣੇ ਹਨ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਹੋਈ ਹੈ। ਇਸ ਲਈ ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦੇ। ਅਸੀਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਰੱਖੀ ਹੈ। ਅਸੀਂ ਸੰਕਲਪ ਲਿਆ ਹੈ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ।

ਉਨ੍ਹਾਂ ਕਿਹਾ ਕਿ ਜਦੋਂ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਸੀ ਤਾਂ ਸਭ ਤੋਂ ਪਹਿਲਾਂ ਅਤੇ ਸਭ ਤੋਂ ਵੱਡਾ ਸਿਧਾਂਤ ਹੀ ਇਹ ਸੀ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਾਂਗ ਲੜੇਗੀ ਅਤੇ ਦੇਸ਼ ਵਿੱਚ ਜਿੱਥੇ ਵੀ ‘ਆਪ’ ਦੀ ਸਰਕਾਰ ਬਣੇਗੀ, ਉੱਥੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੀ ਇਸੇ ਸਿਧਾਂਤ ‘ਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਾਨੂੰ ਮਾਲ ਵਿਭਾਗ ਦੇ ਕੁਝ ਤਹਿਸੀਲਦਾਰਾਂ, ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਜਿੱਥੇ ਪੰਜਾਬ ਦੇ ਲੋਕ ਹੁਣ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਵੀ ਦਿਨੋ-ਦਿਨ ਖਤਮ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਤਹਿਸੀਲ ਹੋਵੇ ਜਾਂ ਥਾਣਾ ਜਾਂ ਹੋਰ ਸਰਕਾਰੀ ਦਫ਼ਤਰ, ਹਰ ਥਾਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਪੰਜਾਬ ਦੇ ਕਈ ਥਾਣਿਆਂ ਵਿਚ ਜਿਹੜੇ ਮੁਨਸ਼ੀ ਹਨ, ਉਹ 15-20 ਸਾਲ ਤੋਂ ਇਕ ਹੀ ਥਾਣੇ ਵਿਚ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜਦੋਂ ਕਿ ਐਸਐਚਓ, ਡੀਐਸਪੀ ਅਤੇ ਉਨ੍ਹਾਂ ਤੋਂ ਉਪਰਲੇ ਅਫਸਰਾਂ ਦੇ ਅਕਸਰ ਤਬਾਦਲੇ ਕੀਤੇ ਜਾਂਦੇ ਹਨ।

ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਕਿ ਕੋਈ ਵੀ ਮੁਨਸ਼ੀ ਇੱਕ ਥਾਣੇ ਵਿੱਚ 2 ਸਾਲ ਤੋਂ ਵੱਧ ਨਹੀਂ ਰਹਿ ਸਕਦਾ ਅਤੇ ਜੇਕਰ 2 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤਾਂ ਉਸ ਦਾ ਥਾਣਾ ਤੁਰੰਤ ਬਦਲ ਦਿੱਤਾ ਜਾਵੇਗਾ। ਇਸ ਫੈਸਲੇ ਤਹਿਤ ਅੱਜ ਸਰਕਾਰ ਨੇ 191 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਦੇ ਸਟੇਸ਼ਨ ਬਦਲ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਦੀਆਂ ਮਾਮੂਲੀ ਰਿਪੋਰਟਾਂ ਮਿਲਣਗਿਆਂ, ਪੰਜਾਬ ਸਰਕਾਰ ਉੱਥੇ ਸਖ਼ਤ ਕਾਰਵਾਈ ਕਰੇਗੀ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। ‘ਆਪ’ ਸਰਕਾਰ ਪੰਜਾਬ ਦੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

by Jaspreet Kaur
3 weeks ago
0

ਸੋਨੀਆ ਗਾਂਧੀ ਨੇ 'ਵੰਦੇ ਮਾਤਰਮ' ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼ ਨਵੀ ਦਿੱਲੀ, 15 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 