• Latest
  • Trending
Punjab News:ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਅਜੇ ਨਹੀਂ ਮਿਲਿਆ-ਰੁਲਦੂ ਸਿੰਘ ਮਾਨਸਾ

Punjab News:ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਅਜੇ ਨਹੀਂ ਮਿਲਿਆ-ਰੁਲਦੂ ਸਿੰਘ ਮਾਨਸਾ

2 years ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

8 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

47 minutes ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

1 hour ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

4 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News:ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਅਜੇ ਨਹੀਂ ਮਿਲਿਆ-ਰੁਲਦੂ ਸਿੰਘ ਮਾਨਸਾ

ਜੇਕਰ ਪੰਜਾਬ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਤਾਂ 5 ਮਾਰਚ ਦੇ ਅੰਦੋਲਨ ਸਬੰਧੀ ਵਿਚਾਰਿਆ ਜਾਵੇਗਾ

March 1, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Punjab News:ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਅਜੇ ਨਹੀਂ ਮਿਲਿਆ-ਰੁਲਦੂ ਸਿੰਘ ਮਾਨਸਾ

Punjab News:ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਅਜੇ ਨਹੀਂ ਮਿਲਿਆ-ਰੁਲਦੂ ਸਿੰਘ ਮਾਨਸਾ

ਮਾਨਸਾ, 1 ਮਾਰਚ (ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲੱਗੇ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਤੋਂ ਪਹਿਲਾਂ ਜਿਹੜੀ 3 ਮਾਰਚ ਨੂੰ ਮੀਟਿੰਗ ਰੱਖੀ ਗਈ ਹੈ, ਉਸ ਵਿੱਚ ਕਿਸਾਨ ਆਗੂਆਂ ਵੱਲੋਂ ਸਮੂਲੀਅਤ ਕਰਨ ਦਾ ਹਮੇਸ਼ਾ ਦੀ ਤਰ੍ਹਾਂ ਹੁਣ ਵੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੇਕਰ ਰਾਜ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰਿਆ ਜਾਂਦਾ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ 5 ਮਾਰਚ ਦੇ ਪੱਕੇ ਮੋਰਚੇ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਕਿਸਾਨ ਆਗੂ ਰੁਲਦੂ ਸਿੰਘ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਲਿਖਤੀ ਮੀਟਿੰਗ ਸਬੰਧੀ ਸੱਦਾ ਪੱਤਰ ਨਹੀਂ ਮਿਲਿਆ ਹੈ ਅਤੇ ਇਸ ਮੀਟਿੰਗ ਸਬੰਧੀ ਪੱਤਰਕਾਰਾਂ ਤੋਂ ਹੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਸਾਂਝੇ ਤੌਰ ’ਤੇ ਇੱਕ ਮੀਟਿੰਗ ਹੋਈ, ਜਿਸ ਵਿੱਚ 5 ਮਾਰਚ ਦੇ ਪੱਕੇ ਮੋਰਚੇ ਲਈ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ ਜਾਵੇਗਾ, ਜਿਸ ਲਈ ਪਿਛਲੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਭਗਵੰਤ ਮਾਨ ਦੀ ਸਰਕਾਰ ਨੇ ਇਸ ਪਾਸੇ ਵਾਅਦਾ ਕਰਨ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ 6 ਫ਼ਸਲਾਂ ਬਾਸਮਤੀ, ਮੂੰਗੀ, ਮੱਕੀ,ਆਲੂ,ਮਟਰ ਅਤੇ ਗੋਭੀ ’ਤੇ ਐਮਐਸਪੀ ਦੇਣ ਦਾ ਪੰਜਾਬ ਸਰਕਾਰ ਐਲਾਨ ਕਰੇ, ਜਦੋਂ ਕਿ ਕਿਸਾਨਾਂ,ਮਜ਼ਦੂਰਾਂ ਅਤੇ ਔਰਤਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀ ਦਾ ਹੱਕ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਰੱਦ ਕਰਨ ਅਤੇ ਭਾਰਤ ਮਾਲਾ ਪ੍ਰੋਜੈਕਟ ਲਈ ਜਬਰੀ ਜ਼ਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ ਜਿਹੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਉਭਾਰਿਆ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Most Popular

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

by Navjot
2 weeks ago
0

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 